30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ੍ਰੀ ਗੁਰੂ ਨਾਨਕ ਦੇਵ ਸਕੂਲ ਦੀ ਕੋਮਲ ਨੇ ਦੌੜ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਗੁਰਗਾਸਪੁਰ, 29 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੀ ਵਿਦਿਆਰਥਣ ਕੋਮਲ ਨੇ 100 ਅਤੇ 200 ਮੀਟਰ ਦੌੜ ’ਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੋਮਲ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸਰਵਣ ਸਿੰਘ ਛੀਨਾ ਨੇ ਵਿਦਿਆਰਥਣ ਕੋਮਲ ਤੇ ਡੀ.

Ad Position 21
No active advertisement
ਵਿਦਿਆਰਥਣ ਕੋਮਲ ਦੀ ਹੌਂਸਲਾ ਅਫਜ਼ਾਈ ਕਰਦੇ ਚੇਅਰਮੈਨ ਸਰਵਨ ਸਿੰਘ ਛੀਨਾ ਤੇ ਡੀ.ਪੀ ਅਧਿਆਪਕਾ ਸਾਵਲੀ। ਤਸਵੀਰ: ਵਿਸ਼ਾਲ ਮੁੰਨਾ 30-09-2026
ਗੁਰਗਾਸਪੁਰ, 29 ਸਤੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਦੀ ਵਿਦਿਆਰਥਣ ਕੋਮਲ ਨੇ 100 ਅਤੇ 200 ਮੀਟਰ ਦੌੜ ’ਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੋਮਲ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸਰਵਣ ਸਿੰਘ ਛੀਨਾ ਨੇ ਵਿਦਿਆਰਥਣ ਕੋਮਲ ਤੇ ਡੀ.ਪੀ ਅਧਿਆਪਕਾ ਸਾਵਲੀ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥਣ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਮਿਹਨਤ, ਲਗਨ ਤੇ ਲਗਾਤਾਰ ਅਭਿਆਸ ਨਾਲ ਵਿਦਿਆਰਥੀ ਖੇਡਾਂ ਦੇ ਖੇਤਰ ’ਚ ਹੋਰ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਸਕੂਲ ਪ੍ਰਬੰਧਕਾਂ ਵਲੋਂ ਕੋਮਲ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਕਾਸ ਕਾਰਜਾਂ ਦੇ ਉਦਘਾਟਨ ਲਈ 3 ਨੂੰ ਪਿੰਡ ਘਣੀਏ-ਕੇ-ਬਾਂਗਰ ਵਿਖੇ ਆਉਣਗੇ-ਜੋਬਨ ਰੰਧਾਵਾ ਅਗਲੀ ਖ਼ਬਰ ਵਿਰੋਧੀਆਂ ਦੀਆਂ ਵੋਟਾਂ ਕੱਟਣ ਲਈ ਗ੍ਰਹਿ ਮੰਤਰੀ ਦੇ ਸਕੱਤਰ ਰਹੇ ਗਿਆਨੇਸ਼ ਕੁਮਾਰ ਨੂੰ ਚੁਣਿਆ ਗਿਆ-ਲਾਰੈਂਸ ਚੌਧਰੀ
Ad Position 24