01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਗੁਰੂ ਅਰਜਨ ਦੇਵ ਕਲੋਨੀ ਫਤਹਿ ਨੰਗਲ ਪਾਸੇ ਨਿਕਾਸੀ ਪਾਣੀ ਦਾ ਹੱਲ ਕਰਨ ਦੀ ਮੰਗ

ਧਾਰੀਵਾਲ, 30 ਸਤੰਬਰ (ਸਵਰਨ ਸਿੰਘ)-ਸਥਾਨਕ ਸ਼ਹਿਰ ਧਾਰੀਵਾਲ ਦੇ ਫਤਿਹ ਨੰਗਲ ਵਾਲੇ ਪਾਸੇ ਗੁਰੂ ਅਰਜਨ ਦੇਵ ਕਲੋਨੀ ਦੇ ਘਰਾਂ ਦੇ ਗੰਦੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਰਕੇ ਮੁਹੱਲਾ ਵਾਸੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਨਗਰ ਕੌਂਸਲ ਧਾਰੀਵਾਲ ਨੂੰ ਵੀ ਕਈਂ ਵਾਰ ਲਿਖਤੀ ਸ਼ਿਕਾਇਤ ਦਿੱਤੀ ਪਰ ਕੋਈ ਪੱਕਾ ਹੱਲ ਨਹੀਂ ਹੋਇਆ ਜਿਸ ’ਤੇ ਹੁਣ ਮੁਹੱਲਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਗੰਦੇ ਪਾਣੀ ਦੇ ਨਿਕਾਸੀ ਦਾ ਕੋਈ ਪੱਕਾ ਹੱਲ ਕਰਵਾ ਕੇ ਉਨ੍ਹਾਂ ਨੂੰ ਰਾਹਤ ਦਿਵਾਈ ਜਾਵੇ।

Ad Position 21
No active advertisement
ਅਜੀਤ ਡੈਸਕ 01-10-2026

Ad Position 22
No active advertisement
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕ ਮੁਕਾਬਲਿਆਂ ’ਚ ਵਾਹ-ਵਾਹ ਖੱਟੀ ਅਗਲੀ ਖ਼ਬਰ ਚਿੱਟਾ ਹਾਥੀ ਸਾਬਤ ਹੋ ਰਹੀ ਹੈ ਪਿੰਡ ਮੋਹਲੋਵਾਲੀ ਦੀ ਪਾਣੀ ਵਾਲੀ ਟੈਂਕੀ
Ad Position 24