05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬੀ. ਐਮ. ਐਸ. ਐਮ. ਗਰੁੱਪ ਪੁਰਾਣਾ ਸ਼ਾਲਾ ਦਾ ਬੀ. ਐਸ. ਸੀ. ਨਰਸਿੰਗ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਗੁਰਦਾਸਪੁਰ, 4 ਅਕਤੂਬਰ (ਅਸ਼ੋਕ ਸ਼ਰਮਾ)- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਲੋਂ ਐਲਾਨੇ ਨਤੀਜੇ ਵਿਚੋਂ ਬੀ. ਐਮ.

Ad Position 21
No active advertisement
ਅਜੀਤ ਡੈਸਕ 05-10-2026
ਗੁਰਦਾਸਪੁਰ, 4 ਅਕਤੂਬਰ (ਅਸ਼ੋਕ ਸ਼ਰਮਾ)- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਲੋਂ ਐਲਾਨੇ ਨਤੀਜੇ ਵਿਚੋਂ ਬੀ.ਐਮ.ਐਸ.ਐਮ ਗਰੁੱਪ ਪੁਰਾਣਾ ਸ਼ਾਲਾ ਦਾ ਬੀ. ਐਸ. ਸੀ. ਨਰਸਿੰਗ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਸੰਸਥਾ ਦੇ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਲੀਨ ਕੌਰ , ਮਨਪ੍ਰੀਤ ਕੌਰ, ਸੁਖਮਨਪ੍ਰੀਤ ਕੌਰ, ਮਨੀਕ ਕੌਰ, ਖੁਸ਼ਦੀਪ ਕੌਰ, ਗੁਰਲੀਨ ਕੌਰ, ਵਿਕਰਮਜੀਤ ਸਿੰਘ, ਚਾਹਚ ਹਨੂਕ ਨੇ 7.00 ਸੀ.ਜੀ.ਪੀ.ਏ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਨਤੀਜੇ ਲਈ ਚੇਅਰਮੈਨ ਇੰਜੀ. ਕੁਲਵਿੰਦਰ ਸਿੰਘ ਨੇ ਮਿਹਨਤੀ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਚੰਗੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸੰਸਥਾ ਵਿਖੇ ਸੈਸ਼ਨ 2026-27 ਲਈ ਬੀ.ਏ, ਬੀ.ਸੀ.ਏ, ਬੀ.ਐਡ, ਈ.ਟੀ.ਟੀ, ਜੀ.ਐਨ.ਐਮ, ਏ.ਐਨ.ਐਮ, ਬੀ.ਐਸੀ ਨਰਸਿੰਗ, ਓ.ਟੀ, ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ, ਹੋਮ ਬੇਸਡ ਕੇਅਰ ਹੈਲਪਰ ਆਦਿ ਕੋਰਸ ਉਪਲਬਧ ਹਨ, ਇਛੁੱਕ ਵਿਦਿਆਰਥੀ ਕਾਲਜ ਵਿਥੇ ਸਥਾਪਿਤ ਹੈਲਪ ਡੈਸਕ ਤੋਂ ਕੋਰਸਾਂ ਬਾਰੇ ਜਾਣਕਾਰੀ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ’ਚ ਜੂਡੋ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗ੍ਰੀਨ ਡੇਲਜ਼ ਪਬਲਿਕ ਸਕੂਲ ਦੀ ਸੁਖਜੀਤ ਕੌਰ ਸਹੋਦਿਆ ਸਰਵੋਤਮ ਅਧਿਆਪਕਾ ਪੁਰਸਕਾਰ ਨਾਲ ਸਨਮਾਨਿਤ
Ad Position 24