05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਵਿਧਾਇਕਾ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਨੇ ਕੀਤਾ ਸਵਾਗਤ

ਦੀਨਾਨਗਰ, 4 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)- ਕਾਂਗਰਸ ਹਾਈਕਮਾਨ ਵਲੋਂ ਕਾਂਗਰਸ ਪਾਰਟੀ ਦਾ ਪ੍ਰਧਾਨ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਬਣਾਏ ਜਾਣ ’ਤੇ ਦੀਨਾਨਗਰ ਦੇ ਵਿਧਾਇਕਾ ਅਰੁਨਾ ਚੌਧਰੀ ਤੇ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਭਰਵਾਂ ਸਵਾਗਤ ਕੀਤਾ ਹੈ। ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਨੇ ਕਾਂਗਰਸ ਹਾਈਕਮਾਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਧਾਇਕ ਪ੍ਰਗਟ ਸਿੰਘ ਕਾਂਗਰਸ ਪਾਰਟੀ ਦੇ ਬਹੁਤ ਹੀ ਮਿਹਨਤੀ ਆਗੂ ਹਨ ਤੇ ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਸਰਗਰਮੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ।

Ad Position 21
No active advertisement
ਅਜੀਤ ਡੈਸਕ 05-10-2026
ਦੀਨਾਨਗਰ, 4 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)- ਕਾਂਗਰਸ ਹਾਈਕਮਾਨ ਵਲੋਂ ਕਾਂਗਰਸ ਪਾਰਟੀ ਦਾ ਪ੍ਰਧਾਨ ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਬਣਾਏ ਜਾਣ ’ਤੇ ਦੀਨਾਨਗਰ ਦੇ ਵਿਧਾਇਕਾ ਅਰੁਨਾ ਚੌਧਰੀ ਤੇ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਭਰਵਾਂ ਸਵਾਗਤ ਕੀਤਾ ਹੈ। ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਨੇ ਕਾਂਗਰਸ ਹਾਈਕਮਾਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਧਾਇਕ ਪ੍ਰਗਟ ਸਿੰਘ ਕਾਂਗਰਸ ਪਾਰਟੀ ਦੇ ਬਹੁਤ ਹੀ ਮਿਹਨਤੀ ਆਗੂ ਹਨ ਤੇ ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਸਰਗਰਮੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਉਨ੍ਹਾਂ ਵਿਧਾਇਕ ਪ੍ਰਗਟ ਸਿੰਘ ਨੂੰ ਕਾਂਗਰਸ ਪਾਰਟੀ ਦਾ ਸੂਬਾ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸ ਪਾਰਟੀ ਦੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਵੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬਜਰੰਗ ਨਾਟਕ ਕਲੱਬ ਵਲੋਂ ਰਾਮ ਬਰਾਤ ਤੇ ਦੁਸਹਿਰੇ ਲਈ ਖੱਤਰੀ ਸਭਾ ਨੂੰ ਸੱਦਾ ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਦਾ ਕੀਤਾ ਐਲਾਨ
Ad Position 24