‘ਮਾਨ ਦੇ ਮੁਨਾਫ਼ੇ’ ਤਹਿਤ ਜ਼ਿਲ੍ਹਾ ਮੀਡੀਆ ਇੰਚਾਰਜ ਆਲੋਵਾਲ ਵਲੋਂ ਘਰ-ਘਰ ਦਾ ਦੌਰਾ
ਧਾਰੀਵਾਲ, 5 ਅਕਤੂਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਾਸਪੁਰ ਅਤੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ ਅਤੇ ਸਿੱਖਿਆ ਸੁਧਾਰਾਂ ਬਾਰੇ ਜਾਣਕਾਰੀ ਦਿੱਤੀ।
ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ ਘਰ-ਘਰ ਜਾ ਕੇ ਪ੍ਰਚਾਰ ਕਰਦੇ ਹੋਏ। ਤਸਵੀਰ : ਸਵਰਨ ਸਿੰਘ
06-10-2026