07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਾਰ ਦੀ ਟੱਕਰ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਹਸਪਤਾਲ ਵਿਚ ਮੌਤ

ਬਟਾਲਾ, 6 ਅਕਤੂਬਰ (ਰਾਕੇਸ਼ ਰੇਖੀ)-ਕਾਰ ਦੀ ਟੱਕਰ ਨਾਲ ਗੰਭੀਰ ਜਖ਼ਮੀ ਹੋਏ ਮੋਟਰਸਾਇਕਲ ਸਵਾਰ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ। ਥਾਣਾ ਡੇਰਾ ਬਾਬਾ ਨਾਨਕ ਦੇ ਏ.

Ad Position 21
No active advertisement
ਅਜੀਤ ਡੈਸਕ 07-10-2026
ਬਟਾਲਾ, 6 ਅਕਤੂਬਰ (ਰਾਕੇਸ਼ ਰੇਖੀ)-ਕਾਰ ਦੀ ਟੱਕਰ ਨਾਲ ਗੰਭੀਰ ਜਖ਼ਮੀ ਹੋਏ ਮੋਟਰਸਾਇਕਲ ਸਵਾਰ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ। ਥਾਣਾ ਡੇਰਾ ਬਾਬਾ ਨਾਨਕ ਦੇ ਏ.ਐੱਸ.ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਸ਼ਾਹਪੁਰ ਜਾਜਨ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਗੁਰਜੀਤ ਸਿੰਘ ਅੱਡਾ ਦਾਲਮ ਨੰਗਲ ’ਤੇ ਫੋਟੋ ਸਟੇਟ ਦੀ ਦੁਕਾਨ ਕਰਦਾ ਸੀ। 30 ਸਤੰਬਰ ਨੂੰ ਰੋਜ਼ ਦੀ ਤਰ੍ਹਾਂ ਦੁਕਾਨ ਬੰਦ ਕਰ ਵਜੇ ਜਦੋਂ ਉਹ ਵਾਪਸ ਆਪਣੇ ਘਰ ਜਾ ਰਿਹਾ ਸੀ, ਰਾਤ ਕਰੀਬ 8:30 ਵਜੇ ਜਦੋਂ ਉਹ ਸ਼ਾਹਪੁਰ ਜਾਜਨ ਨੇੜੇ ਪਹੁੰਚਿਆਂ ਤਾਂ ਵੁਸਦੇ ਮੋਟਰਸਾਇਕਲ ਨੂੰ ਇਕ ਇੰਡੀਕਾ ਕਾਰ ਪੀਬੀ 11 ਏ.ਐਮ. 4566 ਦੇ ਚਾਲਕ ਨੇ ਟੱਕਰ ਮਾਰ ਦਿੱਛੀ। ਹਾਦਸੇ ਵਿਚ ਗੰਭੀਰ ਜਖ਼ਮੀ ਹੋਏ ਗੁਰਜੀਤ ਸਿੰਘ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ। ਪੰਜ ਦਿਨਾਂ ਤੱਥ ਉਹ ਜਿੰਦਗੀ ਦੀ ਲੜਾਈ ਲੜਦਾ ਰਿਹਾ ਪਰ ਬੀਤੀ ਸ਼ਾਮ ਉਸ ਦੀ ਮੌਤ ਹੋ ਗਈ। ਪੁਲਿਸ ਨੇ ਕਾਰ ਚਾਲਕ ਮਨਪ੍ਰੀਤ ਸਿੰਘ ਵਾਸੀ ਪਿੰਡ ਖੈਹਿਰਾ ਸੁਲਤਾਨ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਰੰਧਾਵਾ ਵਲੋਂ ਕਿਸਾਨ ਯੂਨੀਅਨ, ਆੜ੍ਹਤੀਆਂ ਤੇ ਕਿਸਾਨਾਂ ਦੀਆਂ ਪੈਡੀ ਸੰਬੰਧੀ ਮੁਸ਼ਕਿਲ ਦਾ ਕਰਵਾਇਆ ਹੱਲ ਅਗਲੀ ਖ਼ਬਰ ਘਰ ਵਿਚੋਂ ਮੋਟਰਸਾਈਕਲ ਚੋਰੀ
Ad Position 24