ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਸਕੇਟਿੰਗ ਮੁਕਾਬਲੇ ’ਚ ਸੇਖਪੁਰ ਸਕੂਲ ਦੇ ਮਾਨਵਜੀਤ ਨੇ ਪ੍ਰਾਪਤ ਕੀਤੇ ਸੋਨ ਤਗਮੇ
ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲਿਆਂ ’ਚ ਪੀ. ਐੱਮ.
ਜੇਤੂ ਵਿਦਿਆਰਥੀ ਮਾਨਵਜੀਤ ਸਿੰਘ ਨੂੰ ਸਨਮਾਨਿਤ ਕਰਦੇ ਸਕੂਲ ਅਧਿਆਪਕ। ਅਜੀਤ ਤਸਵੀਰ
07-10-2026