06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੂਬਾ ਪੱਧਰੀ ਤਾਈਕਵਾਂਡੋ ਮੁਕਾਬਲੇ ਆਕਸੀਲੀਅਮ ਇੰਟਰਨੈਸ਼ਨਲ ਸਕੂਲ ਰਾਣੀਪੁਰ ਵਿਖੇ ਸ਼ੁਰੂ

ਸ਼ਾਹਪੁਰ ਕੰਢੀ, 6 ਅਕਤੂਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ 6 ਅਕਤੂਬਰ ਤੋਂ 9 ਅਕਤੂਬਰ ਤੱਕ ਚੱਲਣ ਵਾਲੇ ਸੂਬਾ ਪੱਧਰੀ ਤਾਈਕਵਾਂਡੋ ਮੁਕਾਬਲੇ ਆਕਸੀਲੀਅਮ ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰਨ ਕੁਮਾਰ ਦੀ ਅਗਵਾਈ ਹੇਠ ਚੇਅਰਪਰਸਨ ਰੂਚੀ ਚੌਹਾਨ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਏ, ਜਿਸ ਦਾ ਉਦਘਾਟਨ ਹਲਕਾ ਇੰਚਾਰਜ ਸਵਰਨ ਸਲਾਰੀਆ ਨੇ ਕੀਤੀ। ਜਾਣਕਾਰੀ ਦਿੰਦੇ ਹੋਏ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਲਗਪਗ 500 ਖਿਡਾਰੀ ਹਿੱਸਾ ਲੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-10-2026
ਸ਼ਾਹਪੁਰ ਕੰਢੀ, 6 ਅਕਤੂਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ 6 ਅਕਤੂਬਰ ਤੋਂ 9 ਅਕਤੂਬਰ ਤੱਕ ਚੱਲਣ ਵਾਲੇ ਸੂਬਾ ਪੱਧਰੀ ਤਾਈਕਵਾਂਡੋ ਮੁਕਾਬਲੇ ਆਕਸੀਲੀਅਮ ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਰਨ ਕੁਮਾਰ ਦੀ ਅਗਵਾਈ ਹੇਠ ਚੇਅਰਪਰਸਨ ਰੂਚੀ ਚੌਹਾਨ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਏ, ਜਿਸ ਦਾ ਉਦਘਾਟਨ ਹਲਕਾ ਇੰਚਾਰਜ ਸਵਰਨ ਸਲਾਰੀਆ ਨੇ ਕੀਤੀ। ਜਾਣਕਾਰੀ ਦਿੰਦੇ ਹੋਏ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਲਗਪਗ 500 ਖਿਡਾਰੀ ਹਿੱਸਾ ਲੈ ਰਹੇ ਹਨ। ਇਹ ਮੁਕਾਬਲੇ ਅੰਡਰ 17 ਸਾਲ ਤੇ ਅੰਡਰ 19 ਸਾਲ ਦੇ ਕਰਵਾਏ ਜਾ ਰਹੇ ਹਨ। ਇਸ ਮੌਕੇ ਬਲਾਕ ਕੋਆਰਡੀਨੇਟਰ ਸੰਦੀਪ ਡੋਗਰਾ, ਸੰਜੀਵ ਸ਼ਰਮਾ, ਮਨਦੀਪ, ਚੇਅਰਮੈਨ ਵਿਸ਼ਾਲ ਚੌਹਾਨ, ਪ੍ਰਿੰਸੀਪਲ ਸੁਖਜੀਤ ਕੌਰ, ਪ੍ਰਿੰਸੀਪਲ ਰਵਿੰਦਰ ਕੌਰ, ਪ੍ਰਿੰਸੀਪਲ ਕਮਲੇਸ਼ ਪਟਿਆਲ, ਪ੍ਰਿੰਸੀਪਲ ਅੰਜਲੀ ਜਸਰੋਟੀਆ, ਬਲਵਿੰਦਰ ਸੈਣੀ, ਪੰਕਜ ਮਹਾਜਨ, ਨੀਰਜ ਪੁਰੀ, ਸ਼ੀਤਲ ਕਟੋਚ, ਅੰਮ੍ਰਿਤਪਾਲ ਕੌਰ, ਮੁਨੀਸ਼ ਕੁਮਾਰ, ਵਿਕਰਮ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬੀਜ ਮਾੜਾ ਹੋਣ ਕਾਰਨ ਝੋਨੇ ਦੀ 30 ਏਕੜ ਫਸਲ ਹੋਈ ਖਰਾਬ-ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਮਾਸਟਰ ਕਾਡਰ ਯੂਨੀਅਨ ਦੀ ਮਜ਼ਬੂਤੀ ਲਈ ਫਾਊਂਡਰ ਮੈਂਬਰਾਂ ਦਾ ਉਪਰਾਲਾ ਸ਼ਲਾਘਾਯੋਗ-ਜ਼ਿਲ੍ਹਾ ਪਠਾਨਕੋਟ
Ad Position 24