11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਹਰਦੇਵ ਸਿੰਘ ਭੰਮਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਕੋਟਲੀ ਸੂਰਤ ਮੱਲ੍ਹੀ, 10 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸਰਕਲ ਕੋਟਲੀ ਸੂਰਤ ਮੱਲ੍ਹੀ ਦੇ ਮੰਡਲ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਨੌਜਵਾਨ ਆਗੂ ਹਰਦੇਵ ਸਿੰਘ ਗੋਲਡੀ ਭੰਮਰਾ ਨੂੰ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਓ. ਬੀ.

Ad Position 21
No active advertisement
ਅਜੀਤ ਡੈਸਕ 11-10-2026
ਕੋਟਲੀ ਸੂਰਤ ਮੱਲ੍ਹੀ, 10 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸਰਕਲ ਕੋਟਲੀ ਸੂਰਤ ਮੱਲ੍ਹੀ ਦੇ ਮੰਡਲ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਨੌਜਵਾਨ ਆਗੂ ਹਰਦੇਵ ਸਿੰਘ ਗੋਲਡੀ ਭੰਮਰਾ ਨੂੰ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿੰਗ ਦਾ ਜਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ’ਤੇ ਹਰਦੇਵ ਸਿੰਘ ਭੰਮਰਾ ਨੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਸਰਦਾਰਨੀ ਜਤਿੰਦਰ ਕੌਰ ਰੰਧਾਵਾ ਤੇ ਨੌਜਵਾਲ ਆਗੂ ਉਦੇਵੀਰ ਸਿੰਘ ਰੰਧਾਵਾ, ਓ.ਬੀ.ਸੀ ਵਿੰਗ ਦੇ ਪ੍ਰਦੇਸ਼ ਪ੍ਰਧਾਨ ਅੰਗਦ ਸੈਣੀ ਸਮੇਤ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ ਹੈ ਜਦੋਂ ਕਿ ਉਨ੍ਹਾਂ ਦੀ ਨਿਯੁਕਤੀ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਗੁਰਮੇਜ਼ ਸਿੰਘ ਭੱਟੀ ਦਰਗਾਬਾਦ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ, ਸਰਪੰਚ ਤੇਜਬੀਰ ਸਿੰਘ ਭਿੱਟੇਵੱਢ ਕੋਟਲੀ, ਪਰਮਸੁਨੀਲ ਸਿੰਘ ਲੱਡੂ, ਐਡਵੋਕੇਟ ਬਰਾਜਿੰਦਰਾ ਸਿੰਘ ਸ਼ਿਕਾਰ, ਸਰਪੰਚ ਕਮਲਜੋਤ ਸਿੰਘ, ਸਰਪੰਚ ਹਰਜਿੰਦਰ ਸਿੰਘ, ਮਲਕੀਤ ਸਿੰਘ ਮੰਨਾ ਨਾਗਰਾ, ਸੁਖਚਰਨ ਸਿੰਘ ਦਰਗਾਬਾਦ, ਸੈਮ ਦੋਲੋਵਾਲ, ਅੰਗਰੇਜ ਸਿੰਘ ਲੁਕਮਾਨੀਆ, ਗੁਰਦੀਪ ਸਿੰਘ ਰਾਏਚੱਕ, ਸਰਪੰਚ ਬਿਕਰਮਜੀਤ ਸਿੰਘ ਬਿੱਕਾ ਮੰਮਣ, ਡਾ. ਗੁਰਮੇਜ਼ ਸਿੰਘ, ਨੰਬਰਦਾਰ ਸਵਿੰਦਰ ਸਿੰਘ, ਕੁਲਵੰਤ ਸਿੰਘ ਰਾਏਚੱਕ, ਲਖਬੀਰ ਸਿੰਘ ਲੱਡੂ ਢੇਸੀਆ, ਨੰਬਰਦਾਰ ਹਰਭਜਨ ਸਿੰਘ ਮਲਕਪੁਰ, ਸਰਪੰਚ ਹਰਮਿੰਦਰ ਸਿੰਘ ਦੇਹੜ, ਵਰਿੰਦਰ ਸਿੰਘ ਭਗਵਾਨਪੁਰ, ਸਰਪੰਚ ਸੁਰਜੀਤ ਸਿੰਘ, ਮਨਜੀਤ ਸਿੰਘ ਬਸੰਤਕੋਟ, ਜਸਬੀਰ ਸਿੰਘ ਡੇਰਾ ਪਠਾਣਾ, ਲੁਭਾਇਆ ਮਸੀਹ ਡੇਰਾ ਪਠਾਣਾ, ਸੁਖਜਿੰਦਰ ਸਿੰਘ ਗੁੱਜਰ, ਸਰਪੰਚ ਅਵਤਾਰ ਸਿੰਘ ਕੋਟਲੀ, ਗੁਰਮੇਜ਼ ਸਿੰਘ ਕੋਟਲੀ, ਕਸ਼ਮੀਰ ਸਿੰਘ ਅਲੀਨੰਗਲ, ਕੁਲਵਿੰਦਰ ਸਿੰਘ ਨਬੀਨਗਰ, ਹਰਿੰਦਰ ਸਿੰਘ ਰਣਸੀਕਾ ਤੱਲਾ, ਸਰਬਜੀਤ ਸਿੰਘ ਘਣੀਆ, ਪਾਲੀ ਡੇਰਾ, ਨੰਬਰਦਾਰ ਬਲਬੀਰ ਸਿੰਘ ਗਾਜੀਨੰਗਲ, ਸੂਬੇਦਾਰ ਅਵਤਾਰ ਸਿੰਘ ਡੇਰਾ ਪਠਾਣਾ, ਸਤਨਾਮ ਸਿੰਘ ਫੌਜੀ, ਸਰਪੰਚ ਅਮਰਜੀਤ ਸਿੰਘ ਰਾਏਚੱਕ, ਸੁਖਦੇਵ ਸਿੰਘ ਵੜੈਚ, ਸਰਬਜੀਤ ਸਿੰਘ, ਰਜਿੰਦਰ ਸਿੰਘ ਸਾਹਸਮਸ, ਸੁਰਜੀਤ ਸਿੰਘ ਮਹਾਲ ਨੰਗਲ ਸਮੇਤ ਹਲਕੇ ਦੇ ਕਾਂਗਰਸੀ ਵਰਕਰਾ ਨੇ ਭਰਵਾਂ ਸਵਾਗਤ ਕਰਦਿਆਂ ਰੰਧਾਵਾ ਪਰਿਵਾਰ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਹਰਪਾਲ ਸਿੰਘ ਹਰਪੁਰਾ ਨੂੰ ਗਹਿਰਾ ਸਦਮਾ-ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸਵੈ-ਜੀਵਨੀ ‘ਇਕ ਸੀ ਹਰਜਿੰਦਰ’ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਲੋਕ ਅਰਪਣ
Ad Position 24