11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਾਬਕਾ ਸਰਪੰਚ ਹਰਪਾਲ ਸਿੰਘ ਹਰਪੁਰਾ ਨੂੰ ਗਹਿਰਾ ਸਦਮਾ-ਮਾਤਾ ਦਾ ਦਿਹਾਂਤ

ਊਧਨਵਾਲ, 10 ਅਕਤੂਬਰ (ਪਰਗਟ ਸਿੰਘ)- ਪਿੰਡ ਹਰਪੁਰਾ ਤੋਂ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਤੇ ਸਕੂਲ ਕਮੇਟੀ ਦੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਹਰਪੁਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਜੀ ਸਵਰਨ ਕੌਰ (90) ਪਤਨੀ ਸਵ: ਸ: ਤਰਲੋਕ ਸਿੰਘ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਹਰਪੁਰਾ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ।

Ad Position 21
No active advertisement
ਮਾਤਾ ਸਵਰਨ ਕੌਰ ਦੀ ਪੁਰਾਣੀ ਤਸਵੀਰ 11-10-2026
ਊਧਨਵਾਲ, 10 ਅਕਤੂਬਰ (ਪਰਗਟ ਸਿੰਘ)- ਪਿੰਡ ਹਰਪੁਰਾ ਤੋਂ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਤੇ ਸਕੂਲ ਕਮੇਟੀ ਦੇ ਸਾਬਕਾ ਚੇਅਰਮੈਨ ਹਰਪਾਲ ਸਿੰਘ ਹਰਪੁਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਜੀ ਸਵਰਨ ਕੌਰ (90) ਪਤਨੀ ਸਵ: ਸ: ਤਰਲੋਕ ਸਿੰਘ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਹਰਪੁਰਾ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ, ਹਰਵਿੰਦਰਪਾਲ ਸਿੰਘ ਸ਼ਾਹਬਾਦ ਮੀਤ ਪ੍ਰਧਾਨ ਐਸ.ਸੀ. ਵਿੰਗ ਪੰਜਾਬ, ਪ੍ਰਿੰਸੀਪਲ ਸੁਲੱਖਣ ਸਿੰਘ ਐਸ.ਸੀ. ਵਿੰਗ ਮੀਤ ਪ੍ਰਧਾਨ ਪੰਜਾਬ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਸਰਪੰਚ ਮਨਦੀਪ ਸਿੰਘ ਹਰਪੁਰਾ, ਸਰਪੰਚ ਲਖਬੀਰ ਸਿੰਘ ਧੰਦੋਈ, ਸਰਪੰਚ ਤਜਿੰਦਰ ਸਿੰਘ ਕੰਡੀਲਾ, ਸਰਪੰਚ ਮਨਦੀਪ ਦਈਆ, ਸਰਪੰਚ ਦਵਿੰਦਰ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਕੁਲਤਾਰ ਸਿੰਘ ਮੈਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਕੋਰ ਕੈਬਨਿਟ ਮੀਟਿੰਗ ’ਚ 32 ਟਰੇਡ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਲਿਆ ਹਿੱਸਾ ਅਗਲੀ ਖ਼ਬਰ ਉਸਾਰੂ ਅਧਿਐਨ ਨਾਲ ਹੀ ਚੰਗੇ ਰਾਹ ਲੱਭਦੇ ਹਨ-ਕੁਲਵਿੰਦਰ ਸਿੰਘ ਢਾਹਾਂ
Ad Position 24