16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਕਾਰੀ ਆਈ.ਟੀ.ਆਈ. ਨਿਆੜੀ ਦੀ ਸੰਸਥਾ ਪ੍ਰਬੰਧਨ ਕਮੇਟੀ ਦੀ ਮੀਟਿੰਗ

ਪਠਾਨਕੋਟ, 16 ਅਕਤੂਬਰ (ਸੰਧੂ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨਿਆੜੀ ਵਿਖੇ ਸੰਸਥਾ ਪ੍ਰਬੰਧਨ ਦੀ ਅਹਿਮ ਮੀਟਿੰਗ ਚੇਅਰਮੈਨ ਸੌਰਭ ਬਹਿਲ ਤੇ ਪ੍ਰਿੰਸੀਪਲ-ਕਮ-ਮੈਂਬਰ ਸਕੱਤਰ ਕਿਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਸਥਾ ਦੇ ਵਿਕਾਸ, ਸਿਖਲਾਈ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਸਿਖਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਕਈ ਅਹਿਮ ਵਿੱਤੀ ਤੇ ਪ੍ਰਬੰਧਕੀ ਫ਼ੈਸਲੇ ਲਏ ਗਏ।

Ad Position 21
No active advertisement
ਅਜੀਤ ਡੈਸਕ 17-10-2026
ਪਠਾਨਕੋਟ, 16 ਅਕਤੂਬਰ (ਸੰਧੂ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਨਿਆੜੀ ਵਿਖੇ ਸੰਸਥਾ ਪ੍ਰਬੰਧਨ ਦੀ ਅਹਿਮ ਮੀਟਿੰਗ ਚੇਅਰਮੈਨ ਸੌਰਭ ਬਹਿਲ ਤੇ ਪ੍ਰਿੰਸੀਪਲ-ਕਮ-ਮੈਂਬਰ ਸਕੱਤਰ ਕਿਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਸਥਾ ਦੇ ਵਿਕਾਸ, ਸਿਖਲਾਈ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਸਿਖਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਕਈ ਅਹਿਮ ਵਿੱਤੀ ਤੇ ਪ੍ਰਬੰਧਕੀ ਫ਼ੈਸਲੇ ਲਏ ਗਏ। ਮੀਟਿੰਗ ’ਚ ਸ਼ਿਵੇਂਦਰ ਗਾਂਧੀ, ਸਾਕਸ਼ੀ ਕਾਟਲ, ਨਰਿੰਦਰਜੀਤ ਸਿੰਘ, ਟ੍ਰੇਨਿੰਗ ਅਫ਼ਸਰ ਨੀਰਜ ਮੰਨਨ ਤੋਂ ਇਲਾਵਾ ਸੰਸਥਾ ਦਾ ਸਮੂਹ ਸਟਾਫ਼, ਸਿਖਿਆਰਥੀ ਅਤੇ ਉਦਯੋਗਿਕ ਤੇ ਵਿਭਾਗੀ ਮੈਂਬਰ ਹਾਜ਼ਰ ਸਨ। ਮੀਟਿੰਗ ਦੇ ਅੰਤ ’ਚ ਪ੍ਰਿੰਸੀਪਲ ਕਿਰਪਾਲ ਸਿੰਘ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਲੋਂ ਦਿੱਤੇ ਗਏ ਕੀਮਤੀ ਸੁਝਾਵਾਂ ਦੀ ਸ਼ਲਾਘਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਸਕੂਲ ਪਰਮਾਨੰਦ ਵਿਖੇ ਰੁਜ਼ਗਾਰ ਜਾਗਰੂਕਤਾ ਕੈਂਪ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ’ਚ ਅੱਖਾਂ ਦੀ ਸਿਹਤ ਸੰਬੰਧੀ ਜਾਗਰੂਕਤਾ ਸਮਾਗਮ
Ad Position 24