17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੁਭਾਸ਼ ਵਰਮਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ (ਮੇਨ ਵਿੰਗ) ਨਿਯੁਕਤ

ਪਠਾਨਕੋਟ, 17 ਅਕਤੂਬਰ (ਸੁਮਿਤ)-ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦੇ ਸਰਗਰਮ ਵਰਕਰ ਸੁਭਾਸ਼ ਵਰਮਾ ਨੂੰ ਜ਼ਿਲ੍ਹਾ ਸਕੱਤਰ (ਮੇਨ ਵਿੰਗ) ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਤੋਂ ਬਾਅਦ ਸੁਭਾਸ਼ ਵਰਮਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਸ ਉਮੀਦ ਨਾਲ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਨਿਭਾਉਣ ਲਈ ਹਰ ਸੰਭਵ ਯਤਨ ਕਰਨਗੇ।

Ad Position 21
No active advertisement
ਸੁਭਾਸ਼ ਵਰਮਾ 18-10-2026
ਪਠਾਨਕੋਟ, 17 ਅਕਤੂਬਰ (ਸੁਮਿਤ)-ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦੇ ਸਰਗਰਮ ਵਰਕਰ ਸੁਭਾਸ਼ ਵਰਮਾ ਨੂੰ ਜ਼ਿਲ੍ਹਾ ਸਕੱਤਰ (ਮੇਨ ਵਿੰਗ) ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਤੋਂ ਬਾਅਦ ਸੁਭਾਸ਼ ਵਰਮਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਸ ਉਮੀਦ ਨਾਲ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਨਿਭਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਸਨਮਾਨ ਦਿੰਦਿਆਂ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਦੀ ਰਹੀ ਹੈ। ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ਦੇ ਸੱਤਵੇਂ ਦਿਨ ਸੀਤਾ ਹਰਨ ਤੇ ਰਾਵਣ-ਜਟਾਯੂ ਯੁੱਧ ਦਾ ਮੰਚਨ ਅਗਲੀ ਖ਼ਬਰ 52.38 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
Ad Position 24