ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਕਰਵਾਇਆ
ਪਠਾਨਕੋਟ, 17 ਅਕਤੂਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਤੇ ਨਿਤਨੇਮ ਦੇ ਪਾਠ ਨਾਲ ਕੀਤੀ ਗਈ।
ਸਮਾਗਮ ਦੌਰਾਨ ਕੀਰਤਨ ਕਰਦੇ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦਾ ਰਾਗੀ ਜਥਾ ਤੇ (ਹੇਠਾਂ) ਹਾਜ਼ਰ ਸੰਗਤਾਂ। ਤਸਵੀਰ : ਸੰਧੂ
18-10-2026