20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਸ਼ਾ ਤਸਕਰ ਵਲੋਂ ਪਰਵਿੰਦਰ ਸਿੰਘ ਝੋਟਾ ਦਾ ਕਤਲ ਬਹੁਤ ਦੁਖਦਾਇਕ- ਬਬਨਪ੍ਰੀਤ ਸਿੰਘ ਚੌਧਰੀਵਾਲ ਯੂ.ਕੇ.

ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਇਕ ਨਸ਼ਾ ਤਸਕਰ ਵਲੋਂ ਸਮਾਜ ਸੇਵੀ ਆਗੂ ਪਰਵਿੰਦਰ ਸਿੰਘ ਝੋਟਾ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ ਬਹੁਤ ਹੀ ਦੁੱਖਦਾਇਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ਬਬਨਪ੍ਰੀਤ ਸਿੰਘ ਚੌਧਰੀਵਾਲ ਯੂ.

Ad Position 21
No active advertisement
ਬਬਨਪ੍ਰੀਤ ਸਿੰਘ ਚੌਧਰੀਵਾਲ ਯੂ.ਕੇ. 20-10-2026
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਬੀਤੇ ਦਿਨੀਂ ਇਕ ਨਸ਼ਾ ਤਸਕਰ ਵਲੋਂ ਸਮਾਜ ਸੇਵੀ ਆਗੂ ਪਰਵਿੰਦਰ ਸਿੰਘ ਝੋਟਾ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ ਬਹੁਤ ਹੀ ਦੁੱਖਦਾਇਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ਬਬਨਪ੍ਰੀਤ ਸਿੰਘ ਚੌਧਰੀਵਾਲ ਯੂ.ਕੇ. ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਬੇਰਹਿਮੀ ਭਰੇ ਕਤਲ ਦੀ ਘਟਨਾ ਪੰਜਾਬ ’ਚ ਕਾਨੂੰਨ-ਵਿਵਸਥਾ ਦੇ ਖ਼ਾਤਮੇ ਦਾ ਪ੍ਰਗਟਾਵਾ ਕਰਦੀ ਹੈ, ਮਰਹੂਮ ਪਰਵਿੰਦਰ ਝੋਟਾ ਲਗਾਤਾਰ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਉਠਾ ਰਿਹਾ ਸੀ, ਪਰ ਇਸ ’ਤੇ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਦੋਖੀ ਸਰਕਾਰ ਵਲੋਂ ਬਹੁ-ਪ੍ਰਚਾਰਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮਹਿਜ਼ ਇਕ ਝੂਠ ਤੇ ਚਾਲ ਤੋਂ ਇਲਾਵਾ ਕੁਝ ਨਹੀਂ ਹੈ। ਬਬਨਪ੍ਰੀਤ ਸਿੰਘ ਚੌਧਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਦਾ ਸੂਬੇ ’ਚ ਤੇਜ਼ੀ ਨਾਲ ਵਿਗੜਦੀ ਸਥਿਤੀ ਵੱਲ ਕੋਈ ਧਿਆਨ ਨਹੀਂ ਹੈ ਤੇ ਇਸ ਦੀ ਨਲਾਇਕੀ ਤੇ ਲਾਪ੍ਰਵਾਹੀ ਕਾਰਨ ਹੀ ਪੰਜਾਬੀ ਹਰ ਰੋਜ਼ ਦੁੱਖ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪਰਵਿੰਦਰ ਸਿੰਘ ਝੋਟਾ ਦੇ ਦੁਖੀ ਪਰਿਵਾਰ ਦੇ ਨਾਲ ਹਾਂ।
Ad Position 22
No active advertisement
ਪਿਛਲੀ ਖ਼ਬਰ ਮਈ ਮਹੀਨੇ ਤੋਂ ਸਰਕਾਰੀ ਸਕੂਲਾਂ ’ਚ ਬੱਚਿਆਂ ਨੂੰ ਮਿਲਣ ਵਾਲਾ ਮਿਡ-ਡੇ-ਮੀਲ ਰੱਬ ਆਸਰੇ- ਜੌਲੀ, ਸੰਧੂ ਅਗਲੀ ਖ਼ਬਰ ਗੁੱਡਵਿਲ ਇੰਟਰਨੈਸ਼ਨਲ ਸਕੂਲ ’ਚ ਸੀ.ਬੀ.ਐਸ.ਈ. ਵਲੋਂ ਗਣਿਤ ਵਿਸ਼ੇ ’ਤੇ ਦੋ ਰੋਜ਼ਾ ਸਿਖਲਾਈ ਦਿੱਤੀ
Ad Position 24