21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ

ਧਾਰੀਵਾਲ, 20 ਅਕਤੂਬਰ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੇ ਐੱਸ. ਆਈ.

Ad Position 21
No active advertisement
ਅਜੀਤ ਡੈਸਕ 21-10-2026
ਧਾਰੀਵਾਲ, 20 ਅਕਤੂਬਰ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੇ ਐੱਸ.ਆਈ. ਰਛਪਾਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਡੇਹਰੀਵਾਲ ਦਰੋਗਾ ਮੋੜ ਧਾਰੀਵਾਲ ਕਲਾਂ ਤੋਂ ਇਕ ਨੌਜਵਾਨ ਨੂੰ ਝਾੜੀਆਂ ’ਚ ਬੈਠ ਕੇ ਨਸ਼ੇ ਦਾ ਸੇਵਨ ਕਰਦੇ ਹੋਏ ਦੇਖਿਆ। ਪੁਲਿਸ ਵਲੋਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਮੌਕੇ ’ਤੇ ਤਲਾਸ਼ੀ ਤੇ ਜਾਂਚ ਦੌਰਾਨ ਨੌਜਵਾਨ ਕੋਲੋਂ ਇਕ ਲਾਈਟਰ, ਹੈਰੋਇਨ ਦੇ ਅੰਸ਼ਾਂ ਵਾਲੀ ਸਿਲਵਰ ਪੰਨੀ ਤੇ ਅੱਧਾ ਜਲਿਆ ਹੋਇਆ 10 ਰੁਪਏ ਦਾ ਨੋਟ ਬਰਾਮਦ ਹੋਇਆ। ਇਸ ਸਬੰਧੀ ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕਰਨ-ਐੱਸ. ਡੀ. ਐੱਮ. ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪ੍ਰਧਾਨ ਪਰਗਟ ਸਿੰਘ ਨੇ ਪੱਟੀ ਹਲਕੇ ਦੇ ਪਿੰਡ ਤੂਤ ਵਿਖੇ ਪਰਿਵਾਰਾਂ ਨਾਲ ਕੀ...
Ad Position 24