21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੜਕ ਹਾਦਸੇ ’ਤ 20 ਸਾਲਾ ਨੌਜਵਾਨ ਦੀ ਮੌਤ

ਗੁਰਦਾਸਪੁਰ, 20 ਅਕਤੂਬਰ (ਚੱਕਰਾਜਾ)-ਗਾਹਲੜੀ ਤੋਂ ਦੋਰਾਂਗਲਾ ਨੂੰ ਜਾਂਦੀ ਸੜਕ ’ਤੇ ਪਿੰਡ ਠੁੰਡੀ ਨੇੜੇ ਅੱਜ ਵਾਪਰੇ ਸੜਕ ਹਾਦਸੇ ਵਿਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਆਪਣੀ ਭੂਆ ਪਿੰਡ ਠੁੰਡੀ ਤੋਂ ਵਾਪਸ ਆਪਣੇ ਪਿੰਡ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਨੇੜੇ ਹੀ ਸੜਕ ’ਤੇ ਸਾਹਮਣੇ ਤੋਂ ਆ ਰਹੀ ਇਕ ਸਕਾਰਪੀਓ ਕਾਰ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ।

Ad Position 21
No active advertisement
ਅਜੀਤ ਡੈਸਕ 21-10-2026
ਗੁਰਦਾਸਪੁਰ, 20 ਅਕਤੂਬਰ (ਚੱਕਰਾਜਾ)-ਗਾਹਲੜੀ ਤੋਂ ਦੋਰਾਂਗਲਾ ਨੂੰ ਜਾਂਦੀ ਸੜਕ ’ਤੇ ਪਿੰਡ ਠੁੰਡੀ ਨੇੜੇ ਅੱਜ ਵਾਪਰੇ ਸੜਕ ਹਾਦਸੇ ਵਿਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਆਪਣੀ ਭੂਆ ਪਿੰਡ ਠੁੰਡੀ ਤੋਂ ਵਾਪਸ ਆਪਣੇ ਪਿੰਡ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਪਿੰਡ ਨੇੜੇ ਹੀ ਸੜਕ ’ਤੇ ਸਾਹਮਣੇ ਤੋਂ ਆ ਰਹੀ ਇਕ ਸਕਾਰਪੀਓ ਕਾਰ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ’ਚ ਨੌਜਵਾਨ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ ਵੱਖ-ਵੱਖ ਥਾਈਂ ਦੁਸਹਿਰੇ ਦਾ ਤਿਉਹਾਰ ਉਤਸ਼ਾਹ... ਅਗਲੀ ਖ਼ਬਰ ਬਟਾਲਾ ’ਚ ਵੱਖ-ਵੱਖ ਥਾਈਂ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਬਟਾਲਾ ਦੀ ਪੋਲੀਟੈਕਨਿਕ ਕਾਲਜ ਦੀ ਗਰਾਊਂਡ ’ਚ ਮਨਾਏ ਦ...
Ad Position 24