21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਬਰਿਆਰਾਂ ਵਾਲਿਆਂ ਦੀ ਬਰਸੀ 28 ਨੂੰ

ਘੁਮਾਣ, 20 ਅਕਤੂਬਰ (ਬੰਮਰਾਹ)-ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਬਰਿਆਰਾਂ ਵਾਲਿਆਂ ਦੀ 44ਵੀਂ ਬਰਸੀ 28 ਅਕਤੂਬਰ ਨੂੰ ਡੇਰਾ ਸੰਤ ਬਾਬਾ ਕਰਤਾਰ ਸਿੰਘ ਜੀ ਪਿੰਡ ਬਰਿਆਰ ਨੇੜੇ ਘੁਮਾਣ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਥੇਦਾਰ ਕਸ਼ਮੀਰ ਸਿੰਘ ਬਰਿਆਰ ਸਾਬਕਾ ਸ਼ੋ੍ਮਣੀ ਕਮੇਟੀ ਮੈਂਬਰ ਤੇ ਭਾਈ ਚਮਕੌਰ ਸਿੰਘ ਬਰਿਆਰ ਨੇ ਦੱਸਿਆ ਕਿ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 21-10-2026
ਘੁਮਾਣ, 20 ਅਕਤੂਬਰ (ਬੰਮਰਾਹ)-ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਬਰਿਆਰਾਂ ਵਾਲਿਆਂ ਦੀ 44ਵੀਂ ਬਰਸੀ 28 ਅਕਤੂਬਰ ਨੂੰ ਡੇਰਾ ਸੰਤ ਬਾਬਾ ਕਰਤਾਰ ਸਿੰਘ ਜੀ ਪਿੰਡ ਬਰਿਆਰ ਨੇੜੇ ਘੁਮਾਣ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਥੇਦਾਰ ਕਸ਼ਮੀਰ ਸਿੰਘ ਬਰਿਆਰ ਸਾਬਕਾ ਸ਼ੋ੍ਮਣੀ ਕਮੇਟੀ ਮੈਂਬਰ ਤੇ ਭਾਈ ਚਮਕੌਰ ਸਿੰਘ ਬਰਿਆਰ ਨੇ ਦੱਸਿਆ ਕਿ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। 26 ਤੇ 27 ਅਕਤੂਬਰ ਦੀ ਸ਼ਾਮ ਨੂੰ ਸਮਾਗਮ ਚੱਲਣਗੇ, ਜਿਨਾਂ ਵਿਚ ਭਾਈ ਹਰਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਗਿਆਨੀ ਬਲਬੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗੁਰੂਆਣਾ ਸਾਹਿਬ ਕਥਾਵਾਚਕ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ। 28 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ’ਚ ਗਿਆਨੀ ਵਿਸ਼ਾਲ ਸਿੰਘ ਮੰਜੀ ਸਾਹਿਬ ਵਾਲੇ ਕਥਾਵਾਚਕ, ਰਾਗੀ ਸਿੰਘ ਭਾਈ ਸੁਰਜੀਤ ਸਿੰਘ ਭਲਾਈ ਵਾਲੇ, ਭਾਈ ਕਾਰਜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਨਗੇ।
Ad Position 22
No active advertisement
ਪਿਛਲੀ ਖ਼ਬਰ ਸੈਦੋਵਾਲ ਸਕੂਲ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਗਮ ਅਗਲੀ ਖ਼ਬਰ ਓ. ਬੀ. ਸੀ. ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਕੋਆਰਡੀਨੇਟਰ ਹਰਦੇਵ ਸਿੰਘ ਭੰਮਰਾ ਦਾ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਸਨਮਾਨ
Ad Position 24