23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ 27, 28 ਅਕਤੂਬਰ ਨੂੰ ਮਨਾਇਆ ਜਾਵੇਗਾ- ਗਿੱਲ

ਧਾਰੀਵਾਲ, 21 ਅਕਤੂਬਰ (ਲਖਬੀਰ ਸਿੰਘ ਖੁੰਡਾ)-ਭਗਵਾਨ ਵਾਲਮੀਕਿ ਰੰਘਰੇਟੇ ਐਕਸ਼ਨ ਫੋਰਸ ਪੰਜਾਬ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪਾਵਨ ਪ੍ਰਗਟ ਦਿਵਸ 27 ਤੇ 28 ਅਕਤੂਬਰ ਨੂੰ ਨਵੇਂ ਬੱਸ ਸਟੈਂਡ ਧਾਰੀਵਾਲ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਥੇਬੰਦੀ ਦੇ ਪੰਜਾਬ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ।

Ad Position 21
No active advertisement
ਪ੍ਰਧਾਨ ਨਿਸ਼ਾਨ ਸਿੰਘ ਗਿੱਲ 22-10-2026
ਧਾਰੀਵਾਲ, 21 ਅਕਤੂਬਰ (ਲਖਬੀਰ ਸਿੰਘ ਖੁੰਡਾ)-ਭਗਵਾਨ ਵਾਲਮੀਕਿ ਰੰਘਰੇਟੇ ਐਕਸ਼ਨ ਫੋਰਸ ਪੰਜਾਬ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪਾਵਨ ਪ੍ਰਗਟ ਦਿਵਸ 27 ਤੇ 28 ਅਕਤੂਬਰ ਨੂੰ ਨਵੇਂ ਬੱਸ ਸਟੈਂਡ ਧਾਰੀਵਾਲ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਥੇਬੰਦੀ ਦੇ ਪੰਜਾਬ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਲੜੀ ਤਹਿਤ 27 ਅਕਤੂਬਰ ਨੂੰ ਸਵੇਰੇ 11:30 ਵਜੇ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜਦਕਿ 28 ਅਕਤੂਬਰ ਨੂੰ ਸਵੇਰੇ 11:30 ਵਜੇ ਹਵਨ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਧਾਰੀਵਾਲ ਦੁਸਹਿਰਾ ਕਮੇਟੀ ਵਲੋਂ ਮੁਖਦੇਵ ਸਿੰਘ ਆਲੋਵਾਲ ਸਨਮਾਨਿਤ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ’ਤੇ ਨਾਮਧਾਰੀ ਹਸਪਤਾਲ ਨੜਾਂਵਾਲੀ ਵਲੋਂ ਗੋਸਲ ਵਿਖੇ ਦੋ ਦਿਨਾ ਮੈਡੀਕਲ ਕੈਂਪ
Ad Position 24