21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਤੇਜਾ ਕਲਾਂ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

ਫਤਹਿਗੜ੍ਹ ਚੂੜੀਆਂ, 21 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਗੁਰਦੁਆਰਾ ਮੈਨੇਜਰ ਜਗਦੀਪ ਸਿੰਘ ਮੂਲੋਵਾਲੀ ਨੇ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ 23 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇਜਾ ਕਲਾਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਹੁੰਚ ਰਹੇ ਜਥਿਆਂ ’ਚ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ ਸ਼ਹੂਰ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾਵਾਚਕ ਬਾਬਾ ਬੰਤਾ ਸਿੰਘ, ਢਾਡੀ ਭਾਈ ਮਿਲਖਾ ਸਿੰਘ ਮੌਜੀ ਤੇ ਹੈੱਡ ਗ੍ਰੰਥੀ ਭਾਈ ਲਵਪ੍ਰੀਤ ਸਿੰਘ ਵਲੋਂ ਸੰਗਤਾਂ ਦੇ ਸਨਮੁਖ ਹਾਜ਼ਰੀ ਲਵਾਈ ਜਾਵੇਗੀ।

Ad Position 21
No active advertisement
ਜਗਦੀਪ ਸਿੰਘ ਮੂਲੋਵਾਲੀ 22-10-2026
ਫਤਹਿਗੜ੍ਹ ਚੂੜੀਆਂ, 21 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਗੁਰਦੁਆਰਾ ਮੈਨੇਜਰ ਜਗਦੀਪ ਸਿੰਘ ਮੂਲੋਵਾਲੀ ਨੇ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ 23 ਅਕਤੂਬਰ ਨੂੰ ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤੇਜਾ ਕਲਾਂ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਹੁੰਚ ਰਹੇ ਜਥਿਆਂ ’ਚ ਹਜ਼ੂਰੀ ਰਾਗੀ ਭਾਈ ਸੁਖਵੰਤ ਸਿੰਘ ਸ਼ਹੂਰ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾਵਾਚਕ ਬਾਬਾ ਬੰਤਾ ਸਿੰਘ, ਢਾਡੀ ਭਾਈ ਮਿਲਖਾ ਸਿੰਘ ਮੌਜੀ ਤੇ ਹੈੱਡ ਗ੍ਰੰਥੀ ਭਾਈ ਲਵਪ੍ਰੀਤ ਸਿੰਘ ਵਲੋਂ ਸੰਗਤਾਂ ਦੇ ਸਨਮੁਖ ਹਾਜ਼ਰੀ ਲਵਾਈ ਜਾਵੇਗੀ। ਜਦਕਿ ਇਲਾਕੇ ਦੀਆਂ ਸੰਗਤਾਂ ਵਲੋਂ ਵੱਡੀ ਗਿਣਤੀ ’ ਚ ਸ਼ਮੂਲੀਅਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਫੋਰਮ ਬਟਾਲਾ ਵਲੋਂ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਪੁਰਾਣਾ ਸ਼ਾਲਾ ਵਿਖੇ ਕੈਸ਼ ਕਾਊਂਟਰ ਬੰਦ ਰੱਖ ਕੇ ਕੀਤੀ ਮੁਕੰਮਲ ਹੜਤਾਲ
Ad Position 24