22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਚਲਦਾ ਵਹੀਰ ਗੁਰਮਿਤ ਪ੍ਰਚਾਰ ਤੇ ਅੰਮ੍ਰਿਤ-ਸੰਚਾਰ ਲਹਿਰ ਦੀਆਂ ਤਿਆਰੀਆਂ ਲਈ ਮੀਟਿੰਗਾਂ ਜਾਰੀ - ਮੈਨੇਜਰ ਗੋਸਲ

ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ )-ਸਥਾਨਕ ਇਤਿਹਾਸਿਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਗੋਸਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੁਰਜ ਸਾਹਿਬ, ਧਾਰੀਵਾਲ (ਗੁਰਦਾਸਪੁਰ) ਵਿਖੇ ਮਿਤੀ 29 ਅਕਤੂਬਰ ਨੂੰ ਸਵੇਰੇ 10:00 ਵਜੇ ਬਾਅਦ ਦੁਪਹਿਰ 02:00 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਰਾਗੀ ਜਥੇ, ਕਥਾਵਾਚਕ ਤੇ ਢਾਡੀ ਤੇ ਕਵੀਸ਼ਰੀ ਜਥੇ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 23-10-2026
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ )-ਸਥਾਨਕ ਇਤਿਹਾਸਿਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਗੋਸਲ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਬੁਰਜ ਸਾਹਿਬ, ਧਾਰੀਵਾਲ (ਗੁਰਦਾਸਪੁਰ) ਵਿਖੇ ਮਿਤੀ 29 ਅਕਤੂਬਰ ਨੂੰ ਸਵੇਰੇ 10:00 ਵਜੇ ਬਾਅਦ ਦੁਪਹਿਰ 02:00 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਰਾਗੀ ਜਥੇ, ਕਥਾਵਾਚਕ ਤੇ ਢਾਡੀ ਤੇ ਕਵੀਸ਼ਰੀ ਜਥੇ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਮੈਨੇਜਰ ਗੋਸਲ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਈ ਮੀਟਿੰਗਾਂ ਜਾਰੀ ਹਨ। ਇਸ ਮੌਕੇ ’ਤੇ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਮੈਨੇਜਰ ਰਣਜੀਤ ਸਿੰਘ ਕਲਾਇਆਣਪੁਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਹਲਕਾ ਯੂਥ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ, ਸਰਕਲ ਪ੍ਰਧਾਨ ਸਤਨਾਮ ਸਿੰਘ ਪਟਵਾਰੀ, ਸੁਖਚੈਨ ਸਿੰਘ ਵੈਰੋਕੇ, ਸੁਖਵਿੰਦਰ ਸਿੰਘ ਕਾਹਲਾਵਾਲੀ, ਬਾਪੂ ਜਸਵਿੰਦਰ ਸਿੰਘ ਝੰਗੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੱਢਾ ਸ਼ੂਗਰ ਮਿੱਲ ਕੀੜੀ ਅਫਗਾਨਾ ਵਿਖੇ ਬੈਡਮਿੰਟਨ ਮੁਕਾਬਲੇ ਤੇ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਖ਼ਰੀਦ ਏਜੰਸੀਆਂ ਵਲੋਂ ਮੰਡੀਆਂ ’ਚ ਅਚਾਨਕ ਖ਼ਰੀਦ ਬੰਦ ਕਰਨ ਨਾਲ ਆੜ੍ਹਤੀਆਂ ਤੇ ਕਿਸਾਨਾਂ ਦਾ ਪੰਜਾਬ ਸਰਕਾਰ ਪ੍ਰਤੀ ਭਾਰੀ ਰ...
Ad Position 24