24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਦੌੜ ਮੁਕਾਬਲਾ ਕੱਲ੍ਹ

ਬਹਿਰਾਮਪੁਰ, 23 ਅਕਤੂਬਰ (ਬਲਬੀਰ ਸਿੰਘ ਕੋਲਾ)-ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਦੌੜ ਮੁਕਾਬਲਾ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਗਰਾਮ ਸੁਧਾਰ ਸਭਾ ਦੇ ਪ੍ਰਧਾਨ ਵਿਜੇ ਸਿੰਘ ਸਲਾਰੀਆ ਨੇ ਦੱਸਿਆ ਕਿ ਬੀ.

Ad Position 21
No active advertisement
ਅਜੀਤ ਡੈਸਕ 24-10-2026
ਬਹਿਰਾਮਪੁਰ, 23 ਅਕਤੂਬਰ (ਬਲਬੀਰ ਸਿੰਘ ਕੋਲਾ)-ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਦੌੜ ਮੁਕਾਬਲਾ ਕਰਵਾਇਆ ਜਾਵੇਗਾ। ਜਾਣਕਾਰੀ ਦਿੰਦੇ ਹੋਏ ਗਰਾਮ ਸੁਧਾਰ ਸਭਾ ਦੇ ਪ੍ਰਧਾਨ ਵਿਜੇ ਸਿੰਘ ਸਲਾਰੀਆ ਨੇ ਦੱਸਿਆ ਕਿ ਬੀ.ਐਸ.ਐਫ, ਪੰਜਾਬ ਪੁਲਿਸ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 25 ਅਕਤਬੂਰ ਨੂੰ ਸਵੇਰੇ 8 ਵਜੇ ਤੋਂ ਦੁਪਹਿਰ ਸਾਢੇ 12 ਵਜੇ ਤੱਕ ਰਾਮ ਲੀਲ੍ਹਾ ਗਰਾਉਂਡ ਬਹਿਰਾਮਪੁਰ ਵਿਖੇ ਦੌੜ ਮੁਕਾਬਲਾ ਕਰਵਾਇਆ ਜਾਵੇਗਾ। ਜਿਸ ਵਿਚ ਲੜਕਿਆਂ ਦਾ 5 ਕਿਲੋਮੀਟਰ ਤੇ ਲੜਕੀਆਂ ਦੇ 3 ਕਿਲੋਮੀਟਰ ਦੌੜ ਦਾ ਮੁਕਾਬਲਾ ਕਰਵਾਇਆ ਜਾਵੇਗਾ। ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਗੁਰਦਾਸਪੁਰ ’ਚ ਦੀਵਾਲੀ ਮੌਕੇ ਪਟਾਕੇ ਸਟੋਰ ਕਰਨ ਤੇ ਵੇਚਣ ਦੇ ਆਰਜ਼ੀ ਲਾਇਸੈਂਸ 3 ਨਵੰਬਰ ਨੂੰ ਕੱਢੇ ਜਾਣਗੇ-ਵਧੀਕ... ਅਗਲੀ ਖ਼ਬਰ ਸੰਤ ਬਾਬਾ ਹਜਾਰਾ ਸਿੰਘ ਛੋਟੇ ਘੁੰਮਣਾਂ ਵਾਲਿਆਂ ਦੇ ਬਰਸੀ ਸਮਾਗਮਾਂ ਦੇ ਅਖੰਡ ਪਾਠ ਸਾਹਿਬ ਆਰੰਭ, 25 ਨੂੰ ਪੈਣਗੇ ਭੋਗ
Ad Position 24