24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜ਼ਿਲ੍ਹਾ ਗੁਰਦਾਸਪੁਰ ’ਚ ਦੀਵਾਲੀ ਮੌਕੇ ਪਟਾਕੇ ਸਟੋਰ ਕਰਨ ਤੇ ਵੇਚਣ ਦੇ ਆਰਜ਼ੀ ਲਾਇਸੈਂਸ 3 ਨਵੰਬਰ ਨੂੰ ਕੱਢੇ ਜਾਣਗੇ-ਵਧੀਕ ਜ਼ਿਲ੍ਹਾ ਮੈਜਿਸਟਰੇਟ

ਗੁਰਦਾਸਪੁਰ, 23 ਅਕਤੂਬਰ (ਅਸੋਕ ਸ਼ਰਮਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ’ਚ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਸਟੋਰ ਕਰਨ ਤੇ ਵੇਚਣ ਦੇ ਆਰਜ਼ੀ ਲਾਇਸੈਂਸ ਜੋ ਸਬ-ਡਵੀਜ਼ਨ ਵਾਈਜ਼ ਲੱਕੀ ਡਰਾਅ ਰਾਹੀਂ ਕੱਢੇ ਜਾਣੇ ਹਨ। ਇਨ੍ਹਾਂ ਆਰਜ਼ੀ ਲਾਇਸੈਂਸ ਸਬੰਧੀ ਦਰਖਾਸ਼ਤਾਂ ਸਮੇਤ 35000/- ਰੁਪਏ ਦਾ ਬੈਂਕ ਡਰਾਫਟ (ਵਾਪਸ ਦੇਣ ਯੋਗ) ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦੇ ਨਾਂਅ ‘ਤੇ ਮਿਤੀ 31.

Ad Position 21
No active advertisement
ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ। 24-10-2026
ਗੁਰਦਾਸਪੁਰ, 23 ਅਕਤੂਬਰ (ਅਸੋਕ ਸ਼ਰਮਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ’ਚ ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਸਟੋਰ ਕਰਨ ਤੇ ਵੇਚਣ ਦੇ ਆਰਜ਼ੀ ਲਾਇਸੈਂਸ ਜੋ ਸਬ-ਡਵੀਜ਼ਨ ਵਾਈਜ਼ ਲੱਕੀ ਡਰਾਅ ਰਾਹੀਂ ਕੱਢੇ ਜਾਣੇ ਹਨ। ਇਨ੍ਹਾਂ ਆਰਜ਼ੀ ਲਾਇਸੈਂਸ ਸਬੰਧੀ ਦਰਖਾਸ਼ਤਾਂ ਸਮੇਤ 35000/- ਰੁਪਏ ਦਾ ਬੈਂਕ ਡਰਾਫਟ (ਵਾਪਸ ਦੇਣ ਯੋਗ) ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦੇ ਨਾਂਅ ‘ਤੇ ਮਿਤੀ 31.10.2026 ਤੱਕ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸੇਵਾ ਕੇਂਦਰ ਰਾਹੀਂ ਪ੍ਰਾਪਤ ਕੀਤੀਆਂ ਜਾਣਗੀਆਂ ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦਾ ਡਰਾਅ ਮਿਤੀ 03.11.2026 ਨੂੰ ਸਵੇਰੇ 11.00 ਵਜੇ, ਕਮਰਾ ਨੰ. 416, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਦੀ ਪ੍ਰਧਾਨਗੀ ਹੇਠ ਕੱਢਿਆ ਜਾਵੇਗਾ। ਇਨ੍ਹਾਂ ਆਰਜ਼ੀ ਲਾਇਸੈਂਸਾਂ ਸਬੰਧੀ ਨਿਯਮ ਤੇ ਸ਼ਰਤਾਂ ਮੌਕੇ ’ ਤੇ ਦੱਸੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ 20 ਨੂੰ ਅਗਲੀ ਖ਼ਬਰ ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਦੌੜ ਮੁਕਾਬਲਾ ਕੱਲ੍ਹ
Ad Position 24