26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੂੰ ਸਦਮਾ, ਚਾਚੇ ਦਾ ਦਿਹਾਂਤ

ਘੁਮਾਣ, 25 ਅਕਤੂਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਕੈਪਟਨ ਪਰਗਨ ਸਿੰਘ ਮੰਡ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਹੇਮ ਸਿੰਘ ਮੰਡ ਨੇ ਦੱਸਿਆ ਕਿ ਮੇਰੇ ਚਾਚਾ ਪਰਗਮ ਸਿੰਘ ਫ਼ੌਜ ਵਿਚੋਂ ਕੈਪਟਨ ਦੇ ਰੈਂਕ ਤੋਂ ਸੇਵਾ ਮੁਕਤ ਹੋ ਕੇ ਆਏ ਸਨ।

Ad Position 21
No active advertisement
ਕੈਪਟਨ ਪਰਗਨ ਸਿੰਘ 26-10-2026
ਘੁਮਾਣ, 25 ਅਕਤੂਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਕੈਪਟਨ ਪਰਗਨ ਸਿੰਘ ਮੰਡ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਹੇਮ ਸਿੰਘ ਮੰਡ ਨੇ ਦੱਸਿਆ ਕਿ ਮੇਰੇ ਚਾਚਾ ਪਰਗਮ ਸਿੰਘ ਫ਼ੌਜ ਵਿਚੋਂ ਕੈਪਟਨ ਦੇ ਰੈਂਕ ਤੋਂ ਸੇਵਾ ਮੁਕਤ ਹੋ ਕੇ ਆਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਸਪੁੱਤਰ ਗੁਰਬਾਜ ਸਿੰਘ ਤੇ ਆਸਟ੍ਰੇਲੀਆ ਤੋਂ ਵਾਪਸ ਪਰਤਨ ’ਤੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ’ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਵਡਾਲਾ ਗ੍ਰੰਥੀਆਂ ਮੰਡੀ ’ਚ ਕਿਸਾਨਾਂ ਦੀ ਹੋ ਰਹੀ ਲੁੱਟ ਸਰਕਾਰੀ ਰੇਟ ਤੋਂ 300 ਰੁਪਏ ਪ੍ਰਤੀ ਕੁਇੰਟਲ ਘੱਟ ਭਾਅ ’ਤੇ ਝੋਨਾ... ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ’ਚ ਅੰਤਰ-ਹਾਊਸ ਖੋ-ਖੋ ਮੁਕਾਬਲੇ ਹੋਏ, ਬਿਆਸ ਹਾਊਸ ਨੇ ਹਾਸਿਲ ਕੀਤਾ ਪਹਿਲਾ ਸਥਾਨ
Ad Position 24