26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਾਠ ਦਾ ਭੋਗ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਏ. ਐਸ.

Ad Position 21
No active advertisement
ਅਜੀਤ ਡੈਸਕ 26-10-2026
ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਏ.ਐਸ.ਆਈ ਪ੍ਰਭਜੋਤ ਸਿੰਘ ਜੋ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 27 ਅਕਤੂਬਰ ਦਿਨ ਮੰਗਲਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਦਾਣਿਆਵਾਲੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਵੇਗੀ। ਆਪ ਜੀ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਨਵ-ਨਿਯੁਕਤ ਪ੍ਰਧਾਨ ਗੁਰਬੀਰ ਸਿੰਘ ਬਰਾੜ ਵਲੋਂ ਸਿੱਖ ਨੈਸ਼ਨਲ ਕਾਲਜ ਦਾ ਦੌਰਾ
Ad Position 24