29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਥਾਣਾ ਸ਼ਾਹਪੁਰ ਕੰਢੀ ਦਾ ਚਾਰਜ ਸੰਭਾਲਿਆ

ਸ਼ਾਹਪੁਰ ਕੰਢੀ, 27 ਅਕਤੂਬਰ (ਰਣਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਥਾਣਾ ਸ਼ਾਹਪੁਰ ਕੰਢੀ ਦਾ ਚਾਰਜ ਸੰਭਾਲ ਲਿਆ ਹੈ। ਆਪਣੀ ਡਿਊਟੀ ਸੰਭਾਲਣ ਤੋਂ ਬਾਅਦ ਉਨ੍ਹਾਂ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਸਟਾਫ਼ ਦੇ ਹੁਕਮਾਂ ਅਨੁਸਾਰ ਨਸ਼ਿਆਂ ਦੀ ਦੁਰਵਰਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ।

Ad Position 21
No active advertisement
ਅਜੀਤ ਡੈਸਕ 28-10-2026
ਸ਼ਾਹਪੁਰ ਕੰਢੀ, 27 ਅਕਤੂਬਰ (ਰਣਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਥਾਣਾ ਸ਼ਾਹਪੁਰ ਕੰਢੀ ਦਾ ਚਾਰਜ ਸੰਭਾਲ ਲਿਆ ਹੈ। ਆਪਣੀ ਡਿਊਟੀ ਸੰਭਾਲਣ ਤੋਂ ਬਾਅਦ ਉਨ੍ਹਾਂ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਸਟਾਫ਼ ਦੇ ਹੁਕਮਾਂ ਅਨੁਸਾਰ ਨਸ਼ਿਆਂ ਦੀ ਦੁਰਵਰਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ । ਨਸ਼ੇ ਕਰਨ ਤੇ ਵੇਚਣ ਵਾਲਿਆਂ ਸਟੋਰ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਬਿਨ੍ਹਾਂ ਪਰਚੀ ਤੋਂ ਕੋਈ ਦਵਾਈ ਨਾ ਵੇਚੀ ਜਾਵੇ । ਉਨ੍ਹਾਂ ਇਲਾਕੇ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਹਰੇਕ ਪਿੰਡ ਦੇ ਕਿਰਾਏਦਾਰ ਦੀ ਸੂਚਨਾ ਥਾਣਾ ਸ਼ਾਹਪੁਰ ਕੰਢੀ ਵਿਖੇ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਜਲਦੀ ਹੀ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਮੀਟਿੰਗ ਕਰਕੇ ਇਲਾਕੇ ’ਚ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੀਆਂ ਸਮੱਸਿਆਵਾਂ ਸੰਬੰਧੀ ਪਰਗਟ ਸਿੰਘ ਨਾਲ ਮੁਲਾਕਾਤ ਅਗਲੀ ਖ਼ਬਰ ਸ੍ਰੀ ਸਾਈਂ ਗਰੁੱਪ ਆਫ਼ ਇੰਸਟੀਚਿਊਟਸ ਵਿਚ ਕਰਵਾਚੌਥ ਮੌਕੇ ਮਹਿੰਦੀ ਮੁਕਾਬਲਾ ਕਰਵਾਇਆ
Ad Position 24