28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਮਤਿ ਸਮਾਗਮ

ਮਾਧੋਪੁਰ, 27 ਅਕਤੂਬਰ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਿਆਨੀ ਉਪਰਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਬਾਬਾ ਦਰਸ਼ਨ ਸਿੰਘ ਵਲੋਂ ਪਾਏ ਗਏ ।

Ad Position 21
No active advertisement
ਅਜੀਤ ਡੈਸਕ 28-10-2026
ਮਾਧੋਪੁਰ, 27 ਅਕਤੂਬਰ (ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਿਆਨੀ ਉਪਰਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਚੇਅਰਮੈਨ ਡਾ: ਸੁਖਦੇਵ ਸਿੰਘ ਬੱਲਾ ਤੇ ਪ੍ਰਧਾਨ ਭਾਈ ਮੇਵਾ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਬਾਬਾ ਦਰਸ਼ਨ ਸਿੰਘ ਵਲੋਂ ਪਾਏ ਗਏ । ਭਾਈ ਜਗਮੀਤ ਸਿੰਘ ਤੇ ਭਾਈ ਜੁਝਾਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਦੇ ਮਹਾਨ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਕਥਾ ਰਾਹੀਂ ਸੰਗਤਾਂ ਨੂੰ ਚਾਨਣਾ ਪਾਇਆ । ਉਨ੍ਹਾਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਕਥਾ ਕੀਤੀ । ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਦੱਸਿਆ । ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਹਰਬਖਸ਼ ਸਿੰਘ ਜੇ.ਈ., ਜਸਵਿੰਦਰ ਸਿੰਘ, ਸ਼ੇਰ ਸਿੰਘ, ਮਨਜੀਤ ਸਿੰਘ ਫੌਜੀ, ਬਲਵਿੰਦਰ ਸਿੰਘ, ਵਜ਼ੀਰ ਸਿੰਘ, ਮਾਨ ਸਿੰਘ ਮੁੱਖ ਸੇਵਾਦਾਰ, ਸੱਜਣ ਸਿੰਘ, ਸੁਲੱਖਣ ਸਿੰਘ, ਪ੍ਰੇਮ ਸਿੰਘ, ਹਰਜਿੰਦਰ ਸਿੰਘ, ਬਾਬਾ ਬਲਵੀਰ ਸਿੰਘ ਭਨਵਾਲ, ਸਵਰਨ ਸਿੰਘ, ਦਿਲਾਵਰ ਸਿੰਘ, ਸਲਿੰਦਰ ਸਿੰਘ ਆਦਿ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਕਾਲਜ ਆਫ਼ ਐਜੂਕੇਸ਼ਨ ਵਿਖੇ ਰੰਗੋਲੀ ਤੇ ਮਹਿੰਦੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਮਦੀਨਪੁਰ ’ਚ ਕਾਂਗਰਸ ਦਾ ਜਨ ਸੰਪਰਕ ਅਭਿਆਨ ਮਿਸ਼ਨ 2027 ਰਣਨੀਤੀ ’ਤੇ ਵਿਚਾਰ ਵਟਾਂਦਰਾ
Ad Position 24