31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ 50% ਛੋਟ ’ਤੇ 2 ਨਵੰਬਰ ਨੂੰ ਬਟਾਲਾ ਵਿਖੇ ਉਪਲਬਧ

ਲੁਧਿਆਣਾ, 30 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 31-10-2026
ਲੁਧਿਆਣਾ, 30 ਅਕਤੂਬਰ (ਅ.ਬ.)-ਜਰਮਨ ਤਕਨਾਲੋਜੀ ‘ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ ‘ਤੇ 2 ਨਵੰਬਰ ਦਿਨ ਸੋਮਵਾਰ ਨੂੰ ਬਟਾਲਾ ਵਿਖੇ ਲੱਗਣ ਵਾਲੇ ਕੈਂਪ ‘ਚ ਉਪਲਬਧ ਹੋਣਗੀਆਂ। ਘੱਟ ਸੁਣਾਈ ਦੇਣ ਵਾਲੇ ਵਿਅਕਤੀਆਂ ਲਈ ਇਹ ਇਕ ਚੰਗੀ ਖ਼ਬਰ ਹੈ, ਜਿਹੜੇ ਕੰਨ ਦੀ ਮਸ਼ੀਨ ਮਹਿੰਗੀ ਹੋਣ ਕਾਰਨ ਨਹੀਂ ਖ਼ਰੀਦ ਪਾ ਰਹੇ ਜਾਂ ਉੱਚ ਕੀਮਤਾਂ ਹੋਣ ਕਾਰਨ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਣ ’ਚ ਅਸਮਰਥ ਹਨ। ਹੁਣ ਜਰਮਨ ਤਕਨਾਲੋਜੀ ‘ਤੇ ਆਧਾਰਿਤ ਸੁਣਨ ਵਾਲੀਆਂ ਮਸ਼ੀਨਾਂ ਬਾਜ਼ਾਰ ਦਰ ਤੋਂ 50% ਛੋਟ ‘ਤੇ 4000, 6000, 9000, 11000, 14000 ਤੇ 18000 ਰੁਪਏ ’ਚ ਉਪਲਬਧ ਹੋਣਗੀਆਂ, ਜਿਸਦੀ 1 ਸਾਲ ਦੀ ਗਰੰਟੀ ਵੀ ਹੋਵੇਗੀ। ਇਸ ਲਈ 2 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਬਟਾਲਾ ਦੇ ਸ਼ਾਸਤਰੀ ਨਗਰ, ਨੇੜੇ ਜੌਹਲ ਹਸਪਤਾਲ ਵਿਚ ਕੈਂਪ ਦੌਰਾਨ ਜਾਂਚ ਤੋਂ ਬਾਅਦ ਉਪਲਬਧ ਕਰਵਾਈਆਂ ਜਾਣਗੀਆਂ। ਕੈਂਪ ’ਚ ਕੋਲਕਾਤਾ ਦੇ ਪ੍ਰਸਿੱਧ ਆਡੀਓਲੋਜਿਸਟ, ਡਾ. ਲਕਸ਼ਮੀਕਾਂਤ ਟੀਮ ਸਮੇਤ ਵਿਸ਼ੇਸ਼ ਤੌਰ ‘ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ। ਇਹ ਕੈਂਪ ਜ਼ਰੂਰਤਮੰਦ ਵਿਅਕਤੀ ਲਈ ਲਾਹੇਵੰਦ ਹੋਵੇਗਾ, ਇਸ ਲਈ ਬਟਾਲਾ ਨਿਵਾਸੀ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ 4 ਨੂੰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਲਈ ਧਾਰੀਵਾਲ ਤੋਂ ਰਵਾਨਾ ਹੋਵੇਗਾ ਵੱਡਾ ਕਾਫ਼ਲਾ : ਕਾਂਗਰਸੀ ਆਗੂ ਅਗਲੀ ਖ਼ਬਰ ‘ ਆਪ’ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੈੱਲਫੇਅਰ ਬੋਰਡਾਂ ਦੇ ਚੇਅਰਮੈਨਾਂ ਨਾਲ ਮੀਟਿੰਗ
Ad Position 24