31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਿੰਡ ਸਮਰਾਏ ਦੇ ਲਾਭਪਾਤਰੀਆਂ ਨੂੂੰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵੰਡੇ ਪ੍ਰਾਪਰਟੀ ਕਾਰਡ

ਡੇਰਾ ਬਾਬਾ ਨਾਨਕ, 30 ਅਕਤੂਬਰ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਸਮਰਾਏ ਵਿਖੇ ਜਿਨ੍ਹਾਂ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ਵਿਚ ਆਉਂਦੀ ਹੈ, ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 31-10-2026
ਡੇਰਾ ਬਾਬਾ ਨਾਨਕ, 30 ਅਕਤੂਬਰ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਸਮਰਾਏ ਵਿਖੇ ਜਿਨ੍ਹਾਂ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ਵਿਚ ਆਉਂਦੀ ਹੈ, ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਗਿਆ ਹੈ। ਇਸ ਯੋਜਨਾ ਦੇ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕ ਜਿਨ੍ਹਾਂ ਨੂੰ ਅੱਜ ਜਾਇਦਾਦ ਦੇ ਅਧਿਕਾਰ ਮਿਲ ਗਏ ਹਨ, ਉਹ ਆਪਣੀ ਜਾਇਦਾਦ ਵੇਚ ਸਕਣਗੇ ਤੇ ਆਪਣੇ ਘਰਾਂ ’ਤੇ ਕਰਜ਼ਾ ਲੈ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ
Ad Position 24