31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੈਰਾਡਾਈਜ਼ ਪਬਲਿਕ ਸਕੂਲ ਕੋਲਮਜਲਸ ਦੇ ਵਿਦਿਆਰਥੀ ਪ੍ਰੀਖਿਆ ਦਿੰਦੇ ਹੋਏ। ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਨੈਸ਼ਨਲ ਲੈਵਲ ਮੈਗਾ ਓਲੰਪੀਅਨ ਪ੍ਰੀਖਿਆ ਕਰਵਾਈ

ਕਿਲ੍ਹਾ ਲਾਲ ਸਿੰਘ, 30 ਅਕਤੂਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਨੈਸ਼ਨਲ ਲੈਵਲ ਮੈਗਾ ਓਲੰਪੀਅਨ ਪ੍ਰੀਖਿਆ ਕਰਵਾਈ ਗਈ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਨੈਸ਼ਨਲ ਤੇ ਸੂਬਾ ਪੱਧਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ’ਚ ਸਾਇੰਸ, ਅੰਗਰੇਜੀ ਤੇ ਪੰਜਾਬੀ ਵਿਸ਼ੇ ਨਾਲ ਸੰਬੰਧਿਤ ਗਰੇਡ ਏ.

Ad Position 21
No active advertisement
ਅਜੀਤ ਡੈਸਕ 31-10-2026
ਕਿਲ੍ਹਾ ਲਾਲ ਸਿੰਘ, 30 ਅਕਤੂਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਨੈਸ਼ਨਲ ਲੈਵਲ ਮੈਗਾ ਓਲੰਪੀਅਨ ਪ੍ਰੀਖਿਆ ਕਰਵਾਈ ਗਈ। ਇਸ ਮੌਕੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਨੈਸ਼ਨਲ ਤੇ ਸੂਬਾ ਪੱਧਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ’ਚ ਸਾਇੰਸ, ਅੰਗਰੇਜੀ ਤੇ ਪੰਜਾਬੀ ਵਿਸ਼ੇ ਨਾਲ ਸੰਬੰਧਿਤ ਗਰੇਡ ਏ.ਬੀ. ਤੇ ਸੀ. ਦੀ ਪ੍ਰੀਖਿਆ ਹੋਈ, ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਿੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ’ਚ ਵਿਗਿਆਨ ਪ੍ਰਤੀ ਰੁਚੀ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕ ਸੋਚ, ਆਤਮ ਵਿਸ਼ਵਾਸ ਅਤੇ ਪੇਸ਼ਕਾਰੀ ਦੇ ਹੁਨਰ ਨੂੰ ਵੀ ਨਿਖਾਰਦੇ ਹਨ। ਇਸ ਮੌਕੇ ਸਕੂਲ ਚੇਅਰਮੈਨ ਗੁਰਦੀਪ ਸਿੰਘ ਕੋਟ ਮਜਲਿਸ ਵਲੋਂ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਤੇ ਸਕੂਲ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨਾਂ ਵਲੋਂ ਇਹ ਪ੍ਰੀਖਿਆ ਕਰਵਾਈ ਗਈ।
Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਰੰਧਾਵਾ ਪਿੰਡ ਭੰਡਾਲ ਦੇ ਟਕਸਾਲੀ ਕਾਂਗਰਸੀ ਵਰਕਰਾਂ ਨੂੰ ਮਿਲੇ ਅਗਲੀ ਖ਼ਬਰ ਸਰਦਨਾ ਮੇਲੇ ’ਤੇ ਮੁਫ਼ਤ ਮੈਡੀਕਲ ਕੈਂਪ 6 ਤੋਂ
Ad Position 24