ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੁਨੇਹਾ
ਗੁਰਦਾਸਪੁਰ, 30 ਅਕਤੂਬਰ (ਚੱਕਰਾਜਾ)-ਆਰੀਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਜੀਆ ਲਾਲ ਮਿੱਤਲ ਸਕੂਲ ਵਿਖੇ ਵਿਸ਼ੇਸ਼ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੈਦਿਕ ਮੰਤਰਾਂ ਦਾ ਜਾਪ ਕਰਦੇ ਹੋਏ ਹਵਨ-ਯੱਗ ’ਚ ਭੇਟਾਂ ਚੜ੍ਹਾਈਆਂ ਤੇ ਮਹਾਂਰਿਸ਼ੀ ਦਯਾਨੰਦ ਸਰਸਵਤੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਰੁਪਿੰਦਰ ਸਿੰਘ ਤੇ ਹਰਦੀਪ ਕੌਰ ਵਾਸੀ ਪਿੰਡ ਭੁੱਲੇ ਚੱਕ ਨੇ ਆਪਣੇ ਵਿਆਹ ਦੀ 29ਵੀਂ ਵਰ੍ਹੇਗੰਢ ਮਨਾਈ
31-10-2026