01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ

ਧਾਰੀਵਾਲ, 31 ਅਕਤੂਬਰ (ਲਖਬੀਰ ਸਿੰਘ ਖੁੰਡਾ)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਾਲਮੀਕਨ ਟਾਈਗਰ ਫੋਰਸ ਆਲ ਇੰਡੀਆ ਐਕਸ਼ਨ ਕਮੇਟੀ ਰਜਿ. ਧਾਰੀਵਾਲ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੱਸ ਸਟੈਂਡ ਧਾਰੀਵਾਲ ਵਿਖੇ ਧਾਰਮਿਕ ਸਮਾਗਮ ਜ਼ਿਲ੍ਹਾ ਪ੍ਰਧਾਨ ਅਮਿਤਪਾਲ ਸਿੰਘ ਅਤੇ ਸਿਟੀ ਪ੍ਰਧਾਨ ਪਵਨ ਸੰਧੂ ਦੀ ਅਗਵਾਈ ਵਿਚ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-11-2026
ਧਾਰੀਵਾਲ, 31 ਅਕਤੂਬਰ (ਲਖਬੀਰ ਸਿੰਘ ਖੁੰਡਾ)-ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਾਲਮੀਕਨ ਟਾਈਗਰ ਫੋਰਸ ਆਲ ਇੰਡੀਆ ਐਕਸ਼ਨ ਕਮੇਟੀ ਰਜਿ. ਧਾਰੀਵਾਲ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੱਸ ਸਟੈਂਡ ਧਾਰੀਵਾਲ ਵਿਖੇ ਧਾਰਮਿਕ ਸਮਾਗਮ ਜ਼ਿਲ੍ਹਾ ਪ੍ਰਧਾਨ ਅਮਿਤਪਾਲ ਸਿੰਘ ਅਤੇ ਸਿਟੀ ਪ੍ਰਧਾਨ ਪਵਨ ਸੰਧੂ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਪਾਰਟੀ ਦੇ ਆਗੂਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ, ਜਗਰੂਪ ਸਿੰਘ ਸੇਖਵਾਂ ਸੂਬਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ, ਸੁਖਦੇਵ ਸਿੰਘ ਵਾਰਿਸ ਪੰਜਾਬ ਦੇ, ਵਾਲਮੀਕ ਟਾਈਗਰ ਫੋਰਸ ਆਲ ਇੰਡੀਆ ਦੇ ਪ੍ਰਧਾਨ ਅਜੇ ਖੋਸਲਾ, ਆਲ ਇੰਡੀਆ ਟਾਈਗਰ ਫੋਰਸ ਦੇ ਮੀਤ ਪ੍ਰਧਾਨ ਵਿੱਕੀ ਚੀਦਾ ਅਤੇ ਕ੍ਰਿਸ਼ਚਨ ਨੈਸ਼ਨਲ ਫਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ, ਕ੍ਰਿਸ਼ਚਨ ਨੈਸ਼ਨਲ ਫਰੰਟ ਦੇ ਪੰਜਾਬ ਯੂਥ ਪ੍ਰਧਾਨ ਬੱਬਾ ਗਿੱਲ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਚੇਅਰਮੈਨ ਮਾਰਕੀਟ ਕਮੇਟੀ ਧਾਰੀਵਾਲ ਭੁਪਿੰਦਰ ਸਿੰਘ ਰਿੰਕਾ, ਨਗਰ ਕੌਂਸਲਰ ਪ੍ਰਧਾਨ ਅਸ਼ਵਨੀ ਕੁਮਾਰ ਦੁੱਗਲ, ਗੁਰਪ੍ਰੀਤ ਸਿੰਘ ਰਿਆੜ ਯੂਥ ਪ੍ਰਧਾਨ ਹਲਕਾ ਕਾਦੀਆਂ, ਮਨਜੀਤ ਸਿੰਘ ਕੰਗ ਸਰਕਲ ਪ੍ਰਧਾਨ, ਸੁਖਵਿੰਦਰ ਸਿੰਘ ਸੋਨੂੰ ਅਹਿਮਦਾਬਾਦ ਸਰਕਲ ਪ੍ਰਧਾਨ, ਸਾਬਕਾ ਨਗਰ ਕੌਂਸਲ ਪ੍ਰਧਾਨ ਸਤੀਸ਼ ਕੁਮਾਰ ਬਿੱਟੂ, ਦਲੇਰ ਸਿੰਘ ਸਾਬਕਾ ਸਰਪੰਚ ਥੇਹ ਤਿੱਖਾ, ਐਸਡੀਓ ਲਖਵਿੰਦਰ ਸਿੰਘ ਪੰਨੂੰ, ਨਰਿੰਦਰ ਕੁਮਾਰ ਕਾਲੇ ਸ਼ਾਹ, ਅਮਿਤ ਸੂਦ, ਐਸਡੀਓ ਕਸਤੂਰੀ ਲਾਲ, ਬਿੱਲਾ ਕਲਿਆਣਪੁਰ, ਪ੍ਰਿੰਸ ਰਣੀਆਂ, ਸਿਕੰਦਰ ਜ਼ਿਲ੍ਹਾ ਸੈਕਟਰੀ, ਮੁਨੀਸ਼ ਗਿੱਲ ਸਫਾਈ ਸੇਵਕ ਪ੍ਰਧਾਨ ਸਮੇਤ ਹੋਰ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਵਲੋਂ ਈ-ਵੇਸਟ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ +2 ਵਿਦਿਆਰਥੀਆਂ ਕੋਲ ਨਿਊਜ਼ੀਲੈਂਡ ਜਾਣ ਦਾ ਵਧੀਆ ਮੌਕਾ- ਜਤਿੰਦਰ ਰੰਧਾਵਾ
Ad Position 24