01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਲਿਲੀ ਸਵੋਰਡਜ ਮੈਥੋਡਿਸਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਲਿਲੀ ਸਵੋਰਡਜ ਮੈਥੋਡਿਸਟ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ. ਐੱਡ ਸਮੈਸਟਰ ਪਹਿਲਾਦੇ ਵਿਦਿਆਰਥੀਆਂ ਦੇ ਸਵਾਗਤ ਲਈ ‘ਸਵਾਗਤ ਪ੍ਰੋਗਰਾਮ ਅਤੇ ਪ੍ਰਤਿਭਾ ਖੋਜ ਮੁਕਾਬਲੇ’ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 01-11-2026
ਬਟਾਲਾ, 31 ਅਕਤੂਬਰ (ਸਤਿੰਦਰ ਸਿੰਘ)-ਲਿਲੀ ਸਵੋਰਡਜ ਮੈਥੋਡਿਸਟ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ ਸਮੈਸਟਰ ਪਹਿਲਾਦੇ ਵਿਦਿਆਰਥੀਆਂ ਦੇ ਸਵਾਗਤ ਲਈ ‘ਸਵਾਗਤ ਪ੍ਰੋਗਰਾਮ ਅਤੇ ਪ੍ਰਤਿਭਾ ਖੋਜ ਮੁਕਾਬਲੇ’ ਕਰਵਾਏ ਗਏ। ਇਸ ਮੌਕੇ ਬੀ.ਐੱਡ ਸਮੈਸਟਰ ਪਹਿਲਾ ਅਤੇ ਤੀਜਾ ਦੇ ਵਿਦਿਆਰਥੀਆਂ, ਸਮੂਹ ਸਟਾਫ਼, ਪ੍ਰਿੰਸੀਪਲ ਡਾ. ਸੁਖਰਾਜ ਕੌਰ, ਕਾਲਜ ਮੈਨੇਜਰ ਮੈਡਮ ਨਿਰਮੋਲਿਨੀ ਸਿੰਘ ਜੋਜਫ਼ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਚ ਪ੍ਰੋਗਰਾਮ ਵਿਚ ਭਾਗ ਲਿਆ ਗਿਆ। ਪ੍ਰੋਗਰਾਮ ਦੇ ਅੰਤ ਵਿਚ ਮੈਨੇਜਰ ਨਿਰਮੋਲਿਨੀ ਸਿੰਘ ਜੋਜਫ ਅਤੇ ਕਾਲਜ ਪ੍ਰਿੰਸੀਪਲ ਸੁਖਰਾਜ ਕੌਰ ਨੇ ਮਿਸ ਫਰੈਸ਼ਰ ਕੋਮਲ, ਮਿਸਟਰ ਫਰੈਸ਼ਰ ਸੂਰਜ, ਮਿਸ. ਚਾਰਮਿੰਗ ਗੁਰਲੀਨ ਕੌਰ, ਮਿਸ ਬਿਊਟੀ ਵਿਦ ਬ੍ਰੇਨ ਤਾਨੀਆ, ਮਿਸ ਐਨਲੇਗੇਂਟ ਮਹਿਕਪ੍ਰੀਤ ਕੋਰ, ਮਸਿ ਕਾਨਫੀਡੈਂਟ ਸੁਨੀਤਾ, ਮਿਸ ਸਟਾਇਲਿਸ਼ ਮਨਦੀਪ ਕੌਰ, ਬੈਸਟ ਵਾਕ ਗੁਰਲੀਨ ਕੌਰ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਸਮਾਗਮ ਦੇ ਅੰਤ ਵਿਚ ਕਾਲਜ ਪ੍ਰਿੰਸੀਪਲ ਡਾ. ਸੁਖਰਾਜ ਸਿੰਘ ਨੇ ਅਜਿਹੇ ਪ੍ਰੋਗਰਾਮਾਂ ਨੂੰ ਤਰਜੀਹ ਦੇਣ ’ਤੇਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਦੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆ ਸਕੇ।
Ad Position 22
No active advertisement
ਪਿਛਲੀ ਖ਼ਬਰ ਨਵੇਂ ਬਣੇ ਏ.ਐੱਸ.ਆਈ. ਸੁਖਬੀਰ ਸਿੰਘ ਨੂੰ ਗੌਤਮ ਸੇਠ ਗੁੱਡੂ ਨੇ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ਵਿਜੀਲੈਂਸ ਵਿਭਾਗ ਨੇ ਡੇਰਾ ਬਾਬਾ ਨਾਨਕ ਵਿਖੇ ਜਾਗਰੂਕਤਾ ਕੈਂਪ ਲਗਾਇਆ
Ad Position 24