02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਾਲਾਨਾ ਭੰਡਾਰਾ ਕਰਵਾਇਆ

ਧਾਰੀਵਾਲ, 1 ਨਵੰਬਰ (ਸਵਰਨ ਸਿੰਘ)- ਪਿੰਡ ਰਣੀਆਂ ਵਿਖੇ ਬਾਬਾ ਲੱਖਦਾਤਾ ਦਾ ਸਾਲਾਨਾ ਭੰਡਾਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਅਵਤਾਰ ਸਿੰਘ, ਜਤਿੰਦਰ ਸਿੰਘ ਸੇਠੀ, ਜਤਿੰਦਰ ਸਿੰਘ ਰਿੰਕੂ, ਅਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 02-11-2026
ਧਾਰੀਵਾਲ, 1 ਨਵੰਬਰ (ਸਵਰਨ ਸਿੰਘ)- ਪਿੰਡ ਰਣੀਆਂ ਵਿਖੇ ਬਾਬਾ ਲੱਖਦਾਤਾ ਦਾ ਸਾਲਾਨਾ ਭੰਡਾਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਅਵਤਾਰ ਸਿੰਘ, ਜਤਿੰਦਰ ਸਿੰਘ ਸੇਠੀ, ਜਤਿੰਦਰ ਸਿੰਘ ਰਿੰਕੂ, ਅਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਹਾਜ਼ਰ ਸਨ। ਸ਼ਰਧਾਲੂਆਂ ਨੇ ਬਾਬਾ ਜੀ ਦੇ ਦਰਬਾਰ ’ਤੇ ਮੱਥਾ ਟੇਕਿਆ ਤੇ ਭੰਡਾਰੇ ਦਾ ਪ੍ਰਸ਼ਾਦ ਗ੍ਰਹਿਣ ਕੀਤਾ। ਪ੍ਰਬੰਧਕਾਂ ਵੱਲੋਂ ਆਏ ਹੋਏ ਸਾਰੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਕਾਲਜ ਵਿਖੇ ਡੀ.ਐਲ.ਐਡ. 2026-28 ਲਈ ਦਾਖ਼ਲਾ ਭਰਨ ਦੀ ਆਖ਼ਰੀ ਮਿਤੀ ਅੱਜ ਅਗਲੀ ਖ਼ਬਰ ਧਰਮੀ ਫੌਜੀਆਂ ਨੂੰ ਸ਼ਹੀਦਾਂ ਵਾਲੀਆਂ ਸਹੂਲਤਾਂ ਦਾ ਐਲਾਨ ਕਰਨ ਜਥੇਦਾਰ ਕੁਲਦੀਪ ਸਿੰਘ ਗੜਗੱਜ : ਪ੍ਰਧਾਨ ਬਲਦੇਵ ਸਿੰਘ
Ad Position 24