ਮਾਂ ਵੈਸ਼ਨੋ ਦੇਵੀ ਕਲੱਬ ਭਰਿਆਲ ਲਾਹੜੀ ਨੇ ਜਾਗਰਣ ਕਰਵਾਇਆ
ਤਾਰਾਗੜ੍ਹ, 2 ਨਵੰਬਰ (ਸੋਹਨ ਲਾਲ)- ਮਾਂ ਵੈਸ਼ਨੋ ਦੇਵੀ ਕਲੱਬ ਭਰਿਆਲ ਲਾਹੜੀ ਵਲੋਂ ਜਾਗਰਨ ਵਿਚ ਕਰਵਾਇਆ ਗਿਆ । ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਪੁੱਜੇ, ਜਿਨ੍ਹਾਂ ਨੇ ਮਾਂ ਭਗਵਤੀ ਦੇ ਚਰਨਾਂ ਵਿਚ ਹਾਜ਼ਰੀ ਭਰ ਕੇ ਆਸ਼ੀਰਵਾਦ ਲਿਆ ।
ਤਾਰਾਗੜ੍ਹ, 2 ਨਵੰਬਰ (ਸੋਹਨ ਲਾਲ)- ਮਾਂ ਵੈਸ਼ਨੋ ਦੇਵੀ ਕਲੱਬ ਭਰਿਆਲ ਲਾਹੜੀ ਵਲੋਂ ਜਾਗਰਨ ਵਿਚ ਕਰਵਾਇਆ ਗਿਆ । ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਮੁੱਖ ਮਹਿਮਾਨ ਵਜੋਂ ਪੁੱਜੇ, ਜਿਨ੍ਹਾਂ ਨੇ ਮਾਂ ਭਗਵਤੀ ਦੇ ਚਰਨਾਂ ਵਿਚ ਹਾਜ਼ਰੀ ਭਰ ਕੇ ਆਸ਼ੀਰਵਾਦ ਲਿਆ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਇਸ ਜਾਗਰਨ ਨਾਲ ਲੋਕਾਂ ਵਿਚ ਸ਼ਰਧਾ ਤੇ ਵਿਸ਼ਵਾਸ ਹੋਰ ਮਜ਼ਬੂਤ ਹੁੰਦਾ ਹੈ। ਜਾਗਰਨ ਦੌਰਾਨ ਭਜਨ ਗਾਇਕ ਨੇ ਭਜਨਾਂ ਨਾਲ ਸੰਗਤ ਦਾ ਮਨ ਮੋਹ ਲਿਆ ਗਿਆ। ਸਮਾਗਮ ਦੀ ਸਮਾਪਤੀ ਤੇ ਪ੍ਰਧਾਨ ਜੋਗਿੰਦਰ ਪਾਲ ਨੇ ਸਾਰੇ ਸੇਵਾਦਾਰਾਂ ਤੇ ਸੰਗਤ ਦਾ ਧੰਨਵਾਦ ਕੀਤਾ।