04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਵੀ ਮੋਹਨ ਨੇ ਫੜਿਆ ‘ਆਪ’ ਦਾ ਪੱਲਾ ਮੁੱਖ ਮੰਤਰੀ ਦੀ ਮੌਜੂਦਗੀ ਵਿਚ ਕੀਤੀ ਪਾਰਟੀ ’ਚ ਸ਼ਮੂਲੀਅਤ

ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਅਕਾਲੀ ਦਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਤੋਂ ਹਲਕਾ ਇੰਚਾਰਜ ਰਹੇ ਰਵੀ ਮੋਹਨ ਜਿਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਦਾ ਪੱਲਾ ਫੜ ਲਿਆ ਹੈ, ਜਿਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ‘ਆਪ’ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਰਵੀ ਮੋਹਨ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਵਿਚ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਨ ਦੇ ਮਿਲੇ ਥਾਪੜੇ ਤੋਂ ਬਾਅਦ ਉਨ੍ਹਾਂ ਵਲੋਂ ਅੱਜ ਤੋਂ ਹੀ ਹਲਕੇ ਅੰਦਰ ਸਰਗਰਮੀ ਸ਼ੁਰੂ ਕਰ ਦਿੱਤੀ ਗਈ ਅਤੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਉਨ੍ਹਾਂ ਵਲੋਂ ਸਿਰਤੋੜ ਯਤਨ ਕੀਤੇ ਜਾਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 04-11-2026
ਗੁਰਦਾਸਪੁਰ, 3 ਨਵੰਬਰ (ਚੱਕਰਾਜਾ)- ਅਕਾਲੀ ਦਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਤੋਂ ਹਲਕਾ ਇੰਚਾਰਜ ਰਹੇ ਰਵੀ ਮੋਹਨ ਜਿਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਦਾ ਪੱਲਾ ਫੜ ਲਿਆ ਹੈ, ਜਿਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ।‘ਆਪ’ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਰਵੀ ਮੋਹਨ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਵਿਚ ਪਾਰਟੀ ਲਈ ਸਰਗਰਮੀ ਨਾਲ ਕੰਮ ਕਰਨ ਦੇ ਮਿਲੇ ਥਾਪੜੇ ਤੋਂ ਬਾਅਦ ਉਨ੍ਹਾਂ ਵਲੋਂ ਅੱਜ ਤੋਂ ਹੀ ਹਲਕੇ ਅੰਦਰ ਸਰਗਰਮੀ ਸ਼ੁਰੂ ਕਰ ਦਿੱਤੀ ਗਈ ਅਤੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਉਨ੍ਹਾਂ ਵਲੋਂ ਸਿਰਤੋੜ ਯਤਨ ਕੀਤੇ ਜਾਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮੈਥੋਡਿਸਟ ਕਾਲਜ ਆਫ ਐਜੂਕੇਸ਼ਨ ਵਿਖੇ ਫਰੈਸ਼ਰ ਪਾਰਟੀ ਕਰਵਾਈ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਵਿਖੇ ‘ਉੱਦਮਸ਼ੀਲਤਾ ਦੀ ਮਾਨਸਿਕਤਾ’ ਸੰਬੰਧੀ ਪ੍ਰੋਗਰਾਮ ਕਰਵਾਇਆ
Ad Position 24