04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੁਨਿਆਰੇ ਦੀ ਦੁਕਾਨ ’ਚ ਚੋਰੀ

ਧਾਰੀਵਾਲ, 3 ਨਵੰਬਰ (ਸਵਰਨ ਸਿੰਘ, ਲਖਬੀਰ ਸਿੰਘ ਖੁੰਡਾ)-ਸ਼ਹਿਰ ਧਾਰੀਵਾਲ ਦੇ ਨਗਰ ਕੌਂਸਲ ਦਫ਼ਤਰ ਨੇੜੇ ਸਥਿਤ ਸੁਨਿਆਰੇ ਦੀ ਦੁਕਾਨ ਤੋਂ ਬੀਤੀ ਰਾਤ ਨੂੰ ਡੇਢ ਕਿਲੋਗ੍ਰਾਮ ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਹੋਈ ਹੈ। ਪੀੜਤ ਦੁਕਾਨਦਾਰ ਵਿਨੋਦ ਕੁਮਾਰ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ‘ਵਿਕਾਸ ਜਵੈਲਰਜ਼’ ਨਾਂਅ ਦੀ ਦੁਕਾਨ ਹੈ ਅਤੇ ਜਦ ਉਹ ਹਰ ਰੋਜ਼ ਦੀ ਤਰਾਂ ਅੱਜ ਸਵੇਰੇ ਆਪਣੀ ਦੁਕਾਨ ਖੋਲੀ ਤਾਂ ਅੰਦਰ ਸਾਮਾਨ ਖਿੱਲਰਿਆ ਹੋਇਆ ਸੀ, ਜਦ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਦੁਕਾਨ ਦੇ ਪਿਛਲੇ ਪਾਸਿਓਂ ਚੁਬਾਰੇ ਦੀਆਂ ਪੌੜੀਆਂ ਦੀ ਮਿਆਨੀ ’ਤੇ ਲੱਗੇ ਲੋਹੇ ਦੇ ਗੇਟ ਨੂੰ ਉੱਪਰੋਂ ਕਿਸੇ ਚੀਜ਼ ਨਾਲ ਕੱਟ ਕੇ ਦੁਕਾਨ ਅੰਦਰ ਵੜ ਕੇ ਲਗਪਗ ਡੇਢ ਕਿਲੋ ਚਾਂਦੀ ਦੇ ਗਹਿਣੇ, 5 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ।

Ad Position 21
No active advertisement
ਅਜੀਤ ਡੈਸਕ 04-11-2026
ਧਾਰੀਵਾਲ, 3 ਨਵੰਬਰ (ਸਵਰਨ ਸਿੰਘ, ਲਖਬੀਰ ਸਿੰਘ ਖੁੰਡਾ)-ਸ਼ਹਿਰ ਧਾਰੀਵਾਲ ਦੇ ਨਗਰ ਕੌਂਸਲ ਦਫ਼ਤਰ ਨੇੜੇ ਸਥਿਤ ਸੁਨਿਆਰੇ ਦੀ ਦੁਕਾਨ ਤੋਂ ਬੀਤੀ ਰਾਤ ਨੂੰ ਡੇਢ ਕਿਲੋਗ੍ਰਾਮ ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਹੋਈ ਹੈ। ਪੀੜਤ ਦੁਕਾਨਦਾਰ ਵਿਨੋਦ ਕੁਮਾਰ ਵਾਸੀ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ‘ਵਿਕਾਸ ਜਵੈਲਰਜ਼’ ਨਾਂਅ ਦੀ ਦੁਕਾਨ ਹੈ ਅਤੇ ਜਦ ਉਹ ਹਰ ਰੋਜ਼ ਦੀ ਤਰਾਂ ਅੱਜ ਸਵੇਰੇ ਆਪਣੀ ਦੁਕਾਨ ਖੋਲੀ ਤਾਂ ਅੰਦਰ ਸਾਮਾਨ ਖਿੱਲਰਿਆ ਹੋਇਆ ਸੀ, ਜਦ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਦੁਕਾਨ ਦੇ ਪਿਛਲੇ ਪਾਸਿਓਂ ਚੁਬਾਰੇ ਦੀਆਂ ਪੌੜੀਆਂ ਦੀ ਮਿਆਨੀ ’ਤੇ ਲੱਗੇ ਲੋਹੇ ਦੇ ਗੇਟ ਨੂੰ ਉੱਪਰੋਂ ਕਿਸੇ ਚੀਜ਼ ਨਾਲ ਕੱਟ ਕੇ ਦੁਕਾਨ ਅੰਦਰ ਵੜ ਕੇ ਲਗਪਗ ਡੇਢ ਕਿਲੋ ਚਾਂਦੀ ਦੇ ਗਹਿਣੇ, 5 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਇਸ ਸਬੰਧੀ ਥਾਣਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੁਸਤਫਾਬਾਦ ਜੱਟਾਂ ਵਿਖੇ ਨਵੇਂ ਹੈਂਡ ਪੰਪ ਲਗਾਏ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਹੈੱਡ: ਮਾਸਟਰ ਨਿਰਮਲ ਸਿੰਘ ਸਹਾਰੀ
Ad Position 24