04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹਲਕਾ ਗੁਰਦਾਸਪੁਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਜ਼ਰੂਰੀ ਮੀਟਿੰਗ ਕੱਲ੍ਹ- ਬੱਬੇਹਾਲੀ

ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਨਾਅਰੇ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਲੈ ਕੇ ਹਲਕਾ ਗੁਰਦਾਸਪੁਰ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ 6 ਨਵੰਬਰ ਨੂੰ ਸਵੇਰੇ 10 ਵਜੇ ਪ੍ਰੀਤ ਪੈਲੇਸ ਬੱਬੇਹਾਲੀ ਵਿਖੇ ਰੱਖੀ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਇਸ ਮੀਟਿੰਗ ’ਚ 12 ਨਵੰਬਰ ਨੂੰ ਹਰਸਿਮਰਤ ਕੌਰ ਬਾਦਲ ਵਲੋਂ ਹਲਕਾ ਗੁਰਦਾਸਪੁਰ ਵਿਚ ਆਉਣ ਨੂੰ ਲੈ ਕੇ ਤਿਆਰੀਆਂ ਸੰਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਰੂਪਰੇਖਾ ਵੀ ਤਿਆਰ ਕੀਤੀ ਜਾਵੇਗੀ ।

Ad Position 21
No active advertisement
ਅਜੀਤ ਡੈਸਕ 05-11-2026
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਨਾਅਰੇ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਲੈ ਕੇ ਹਲਕਾ ਗੁਰਦਾਸਪੁਰ ਦੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ 6 ਨਵੰਬਰ ਨੂੰ ਸਵੇਰੇ 10 ਵਜੇ ਪ੍ਰੀਤ ਪੈਲੇਸ ਬੱਬੇਹਾਲੀ ਵਿਖੇ ਰੱਖੀ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਇਸ ਮੀਟਿੰਗ ’ਚ 12 ਨਵੰਬਰ ਨੂੰ ਹਰਸਿਮਰਤ ਕੌਰ ਬਾਦਲ ਵਲੋਂ ਹਲਕਾ ਗੁਰਦਾਸਪੁਰ ਵਿਚ ਆਉਣ ਨੂੰ ਲੈ ਕੇ ਤਿਆਰੀਆਂ ਸੰਬੰਧੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਰੂਪਰੇਖਾ ਵੀ ਤਿਆਰ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦਾ ਹਲਕੇ ਦੇ ਵਰਕਰਾਂ ਵਲੋਂ ਜ਼ੋਰਦਾਰ ਸਮਰਥਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਮੁੜ ਟਿਕਟ ਮਿਲਣ ਤੋਂ ਬਾਅਦ... ਅਗਲੀ ਖ਼ਬਰ ਨਸ਼ਾ ਕਰਦਾ ਵਿਅਕਤੀ ਕਾਬੂ
Ad Position 24