04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਰੇਸ਼ ਮਹਾਜਨ ਨਿਰਗੁਣ ਨੇ ਕੀਤਾ ਭਗਵਤੀ ਜਾਗਰਨ ਦਾ ਸ਼ੁੱਭ ਆਰੰਭ

ਪਠਾਨਕੋਟ, 4 ਨਵੰਬਰ (ਸੰਧੂ)- ਪਿਛਲੇ 40 ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ, ਮਾਂ ਸਰਸਵਤੀ ਕਲੱਬ ਵਲੋਂ ਪ੍ਰਧਾਨ ਅਸ਼ਵਨੀ ਕਨੋਜੀਆ ਦੀ ਅਗਵਾਈ ਹੇਠ ਭਗਵਤੀ ਜਾਗਰਨ ਸ਼ਰਧਾ ਨਾਲ ਕਰਵਾਇਆ ਗਿਆ। ਜਾਗਰਨ ਦਾ ਸ਼ੁੱਭ ਆਰੰਭ ਜਲ ਸਰੋਤ ਵਿਭਾਗ ਦੇ ਸਾਬਕਾ ਨਿਗਰਾਨ ਇੰਜੀਨੀਅਰ ਅਤੇ ਪ੍ਰਸਿੱਧ ਸ਼ਾਇਰ ਨਰੇਸ਼ ਮਹਾਜਨ ਨਿਰਗੁਣ ਨੇ ਜੋਤ ਜਗਾ ਕੇ ਕੀਤਾ।

Ad Position 21
No active advertisement
ਅਜੀਤ ਡੈਸਕ 05-11-2026
ਪਠਾਨਕੋਟ, 4 ਨਵੰਬਰ (ਸੰਧੂ)- ਪਿਛਲੇ 40 ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ, ਮਾਂ ਸਰਸਵਤੀ ਕਲੱਬ ਵਲੋਂ ਪ੍ਰਧਾਨ ਅਸ਼ਵਨੀ ਕਨੋਜੀਆ ਦੀ ਅਗਵਾਈ ਹੇਠ ਭਗਵਤੀ ਜਾਗਰਨ ਸ਼ਰਧਾ ਨਾਲ ਕਰਵਾਇਆ ਗਿਆ। ਜਾਗਰਨ ਦਾ ਸ਼ੁੱਭ ਆਰੰਭ ਜਲ ਸਰੋਤ ਵਿਭਾਗ ਦੇ ਸਾਬਕਾ ਨਿਗਰਾਨ ਇੰਜੀਨੀਅਰ ਅਤੇ ਪ੍ਰਸਿੱਧ ਸ਼ਾਇਰ ਨਰੇਸ਼ ਮਹਾਜਨ ਨਿਰਗੁਣ ਨੇ ਜੋਤ ਜਗਾ ਕੇ ਕੀਤਾ। ਇਸ ਮੌਕੇ ਉਧਮਪੁਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਪ੍ਰਸਿੱਧ ਭਜਨ ਗਾਇਕ ਬਿਸ਼ਨ ਦਾਸ ਨੇ ਮਾਤਾ ਰਾਣੀ ਦੀਆਂ ਭੇਟਾਂ ਪੇਸ਼ ਕਰਕੇ ਸੰਗਤਾਂ ਨੂੰ ਭਗਤੀ ਰਸ ਨਾਲ ਜੋੜਿਆ । ਇਸ ਮੌਕੇ ਨਰੇਸ਼ ਮਹਾਜਨ ਨਿਰਗੁਣ ਨੇ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਅਮਿਤ ਕਨੋਜੀਆ, ਅਸ਼ਵਨੀ ਕਨੋਜੀਆ, ਤਰੁਣ ਕੁਮਾਰ, ਦਰਪਣ ਕੁਮਾਰ, ਨਿਸ਼ਚਿਤ ਕਨੋਜੀਆ, ਕੁਨਾਲ, ਸ਼ੰਟੀ, ਦੀਪੂ, ਸੁਰਿੰਦਰ ਸਮੇਤ ਕਲੱਬ ਦੇ ਹੋਰ ਮੈਂਬਰ ਅਤੇ ਸ਼ਰਧਾਲੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵਲੋਂ ਰੈਲੀ ਦੀ ਸਫ਼ਲਤਾ ’ਤੇ ਸਭ ਦਾ ਤਹਿ ਦਿਲੋਂ ਧੰਨਵਾਦ ਅਗਲੀ ਖ਼ਬਰ ਅੰਮ੍ਰਿਤਸਰ ਦੇ ਸਵਦੇਸ਼ੀ ਮੇਲੇ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਰੰਜਨਾ ਮਹਾਜਨ
Ad Position 24