05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਵਪਾਰ ਮੰਡਲ ਪਠਾਨਕੋਟ ਨੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਠਾਨਕੋਟ, 5 ਨਵੰਬਰ (ਸੁਮਿਤ)-ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਦਪਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹੋਟਲ ਗ੍ਰੈਂਡ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ਹਿਰ ਦੀਆਂ ਕਈ ਪ੍ਰਮੁੱਖ ਵਪਾਰਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 06-11-2026
ਪਠਾਨਕੋਟ, 5 ਨਵੰਬਰ (ਸੁਮਿਤ)-ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਦਪਿੰਦਰ ਅਰੋੜਾ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹੋਟਲ ਗ੍ਰੈਂਡ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ਹਿਰ ਦੀਆਂ ਕਈ ਪ੍ਰਮੁੱਖ ਵਪਾਰਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਹਿੰਦੂ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਤੇ ਪ੍ਰਦੇਸ਼ ਵਪਾਰ ਮੰਡਲ ਦੇ ਸਕੱਤਰ ਸੁਨੀਲ ਮਹਾਜਨ ਸ਼ਾਮਿਲ ਹੋਏ । ਇਸ ਮੌਕੇ ਹਾਜ਼ਰ ਸਾਰਿਆਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਰਾਜੇਸ਼ ਪੁਰੀ, ਨਰੇਸ਼ ਅਰੋੜਾ, ਐਲ.ਆਰ. ਸੋਢੀ, ਚਾਚਾ ਵੇਦ ਪ੍ਰਕਾਸ਼ ਸਮੇਤ ਹੋਰ ਕਈ ਪਤਵੰਤੇ ਸੱਜਣ ਮੌਜੂਦ ਰਹੇ ।
Ad Position 22
No active advertisement
ਪਿਛਲੀ ਖ਼ਬਰ 32 ਵੀਂ ਜ਼ਿਲ੍ਹਾ ਬਾਲ ਵਿਗਿਆਨ ਕਾਂਗਰਸ ’ਚ ਨੌਜਵਾਨ ਵਿਗਿਆਨੀਆਂ ਨੇ ਦਿਖਾਈ ਪ੍ਰਤਿਭਾ ਅਗਲੀ ਖ਼ਬਰ ਜੰਮੂ-ਕਸ਼ਮੀਰ ਬਸੌਹਲੀ ਦੀ ਰਣਜੀਤ ਸਾਗਰ ਝੀਲ ’ਚ ਜਲਦ ਤੈਰੇਗੀ ਪਹਿਲੀ ਹਾਊਸ ਬੋਟ
Ad Position 24