11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਨੂੰ : ਖਾਲਸਾ

ਹਰਚੋਵਾਲ, 11 ਨਵੰਬਰ (ਢਿੱਲੋਂ, ਭਾਮ)- ਹਰਚੋਵਾਲ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਪੱਤੀ ਖੂਹ ਵਾਲੀ ਤੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ 14 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਭਾਈ ਜਗਤਾਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ 10 ਵਜੇ ਹੋਵੇਗਾ, ਜੋ ਪਿੰਡ ਦੇ ਸਾਰੇ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਆਪਣੇ ਨਿੱਜੀ ਸਥਾਨਾਂ ’ਤੇ ਪਹੁੰਚੇਗਾ।

Ad Position 21
No active advertisement
ਭਾਈ ਜਗਤਾਰ ਸਿੰਘ ਖਾਲਸਾ 12-11-2026
ਹਰਚੋਵਾਲ, 11 ਨਵੰਬਰ (ਢਿੱਲੋਂ, ਭਾਮ)- ਹਰਚੋਵਾਲ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਪੱਤੀ ਖੂਹ ਵਾਲੀ ਤੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ 14 ਨਵੰਬਰ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਭਾਈ ਜਗਤਾਰ ਸਿੰਘ ਖਾਲਸਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ 10 ਵਜੇ ਹੋਵੇਗਾ, ਜੋ ਪਿੰਡ ਦੇ ਸਾਰੇ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਆਪਣੇ ਨਿੱਜੀ ਸਥਾਨਾਂ ’ਤੇ ਪਹੁੰਚੇਗਾ। ਨਗਰ ਕੀਰਤਨ ਵਿਚ ਉੱਚ ਕੋਟੀ ਦੇ ਪ੍ਰਸਿੱਧ ਢਾਡੀ ਗੁਰਪ੍ਰਤਾਪ ਸਿੰਘ ਪਦਮ, ਕਥਾਵਾਚਕ ਗਿਆਨੀ ਮਾਨ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਢਾਡੀ ਜਥਾ ਸਚਿਨਦੀਪ ਸਿੰਘ ਸੋਹਲ, ਕਵੀਸ਼ਰੀ ਜਥਾ ਭਾਈ ਪ੍ਰਤਾਪ ਸਿੰਘ ਹੜ ਤੇ ਜਥੇਦਾਰ ਬਾਬਾ ਬਲਵਿੰਦਰ ਸਿੰਘ ਵੱਖ-ਵੱਖ ਪੜਾਵਾਂ ’ਤੇ ਆਈਆਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸੰਤ ਦਰਸ਼ਨ ਦਾਸ ਦੀ ਯਾਦ ’ਚ ਬਟਾਲਾ ’ਚ ਸਜਾਈ ਗਈ 39ਵੀਂ ਸ਼ਾਂਤੀ ਯਾਤਰਾ ਅਗਲੀ ਖ਼ਬਰ ਚੀਮਾ ਹਾਕੀ ਅਕੈਡਮੀ ਸ਼ਾਹਬਾਦ ਦੇ ਡਾਇਰੈਕਟਰ ਗੁਰਨਾਮ ਸਿੰਘ ਚੀਮਾ ਦੀ ਪਤਨੀ ਸਿਮਰਜੀਤ ਕੌਰ ਦਾ ਦਿਹਾਂਤ
Ad Position 24