11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਲਕਾ ਡੇਰਾ ਬਾਬਾ ਨਾਨਕ ਦਾ ਸਰਬਪੱਖੀ ਵਿਕਾਸ ਪਹਿਲ ਦੇ ਆਧਾਰ ’ਤੇ ਹੋਵੇਗਾ : ਵਿਜੇ ਸੋਨੀ ਮੋਹਲੋਵਾਲੀ

ਕਲਾਨੌਰ, 11 ਨਵੰਬਰ (ਪੁਰੇਵਾਲ)- ਭਾਜਪਾ ਵਪਾਰ ਮੰਡਲ ਗੁਰਦਾਸਪੁਰ ਦੇ ਇੰਚਾਰਜ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣ ਲੜਨ ਦੇ ਦਾਅਵੇਦਾਰ ਸ੍ਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਲਾਕੇ ਵਿੱਚ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਪੀਣ ਵਾਲੇ ਪਾਣੀ ਤੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ ਹੈ ਤੇ ਉਨ੍ਹਾਂ ਦਾ ਉਦੇਸ਼ ਹੈ ਕਿ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦਾ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਹੋਵੇ ਤੇ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲੇ।

Ad Position 21
No active advertisement
ਅਜੀਤ ਡੈਸਕ 12-11-2026
ਕਲਾਨੌਰ, 11 ਨਵੰਬਰ (ਪੁਰੇਵਾਲ)- ਭਾਜਪਾ ਵਪਾਰ ਮੰਡਲ ਗੁਰਦਾਸਪੁਰ ਦੇ ਇੰਚਾਰਜ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਨ ਸਭਾ ਚੋਣ ਲੜਨ ਦੇ ਦਾਅਵੇਦਾਰ ਸ੍ਰੀ ਵਿਜੇ ਕੁਮਾਰ ਸੋਨੀ ਮੋਹਲੋਵਾਲੀ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਲਾਕੇ ਵਿੱਚ ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਪੀਣ ਵਾਲੇ ਪਾਣੀ ਤੇ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੀ ਲੋੜ ਹੈ ਤੇ ਉਨ੍ਹਾਂ ਦਾ ਉਦੇਸ਼ ਹੈ ਕਿ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਦਾ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਹੋਵੇ ਤੇ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲੇ। ਸੋਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਦੇਸ਼ ਦੇ ਵਿਕਾਸ, ਸੁਸ਼ਾਸਨ, ਰੁਜ਼ਗਾਰ ਦੇ ਮੌਕਿਆਂ ਤੇ ਆਮ ਲੋਕਾਂ ਦੀ ਭਲਾਈ ਨੂੰ ਸਮਰਪਿਤ ਹਨੇ ਉਹ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਲਈ ਉੱਚ ਪੱਧਰ ਤੱਕ ਪਹੁੰਚਾਉਣ ਅਤੇ ਇਲਾਕੇ ਦੀ ਤਰੱਕੀ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤਿੱਬੜ ਵਿਖੇ 18 ਨਵੰਬਰ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਜ਼ਾਇਜਾ ਅਗਲੀ ਖ਼ਬਰ ਸਮਾਜ ਭਲਾਈ ਕੰਮਾਂ ਨੂੰ ਸਮਰਪਿਤ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਐੱਸ.ਈ. ਬਲਦੇਵ ਸਿੰਘ ਸ਼ਾਹਪੁਰ ਸਨਮਾਨਿਤ
Ad Position 24