12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੁਖਜਿੰਦਰ ਸਿੰਘ ਰੰਧਾਵਾ ਤੇ ਉਦੇਵੀਰ ਸਿੰਘ ਰੰਧਾਵਾ ਵਲੋਂ 2027 ਦੀਆਂ ਚੋਣਾਂ ਸੰਬੰਧੀ ਵਰਕਰਾਂ ਨਾਲ ਤਾਲਮੇਲ ਤੇਜ਼

ਧਿਆਨਪੁਰ, 12 ਨਵੰਬਰ (ਕੁਲਦੀਪ ਸਿੰਘ ਸੋਨੂੰ)- ਕਾਂਗਰਸ ਪਾਰਟੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸ: ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਹੋਣਹਾਰ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਹੋਏ ਵਰਕਰਾਂ ਨੂੰ ਲਾਮਬੰਦ ਕਰਨ ਲਈ ਵੱਡੇ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਸੰਬੰਧੀ ਆਪਣੇ ਗ੍ਰਹਿ ਧਾਰੋਵਾਲੀ ਵਿਖੇ ਸ: ਸੁਖਜਿੰਦਰ ਸਿੰਘ ਰੰਧਾਵਾ ਤੇ ਉਦੇਵੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕ ਸਾਡੇ ਪਰਿਵਾਰ ਵਲੋਂ ਕੀਤੇ ਹੋਏ ਕੰਮਾਂ ਕਰ ਕੇ ਸਾਡੇ ਨਾਲ ਲੰਮੇ ਸਮੇਂ ਤੋਂ ਜੁੜੇ ਹਨ ਤੇ ਜੁੜੇ ਰਹਿਣਗੇ, ਜਿਸ ਦਾ ਪ੍ਰਤੱਖ ਪ੍ਰਮਾਣ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੇਖਣ ਨੂੰ ਮਿਲੇਗਾ।

Ad Position 21
No active advertisement
ਅਜੀਤ ਡੈਸਕ 13-11-2026
ਧਿਆਨਪੁਰ, 12 ਨਵੰਬਰ (ਕੁਲਦੀਪ ਸਿੰਘ ਸੋਨੂੰ)- ਕਾਂਗਰਸ ਪਾਰਟੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸ: ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਹੋਣਹਾਰ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਹੋਏ ਵਰਕਰਾਂ ਨੂੰ ਲਾਮਬੰਦ ਕਰਨ ਲਈ ਵੱਡੇ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਸੰਬੰਧੀ ਆਪਣੇ ਗ੍ਰਹਿ ਧਾਰੋਵਾਲੀ ਵਿਖੇ ਸ: ਸੁਖਜਿੰਦਰ ਸਿੰਘ ਰੰਧਾਵਾ ਤੇ ਉਦੇਵੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਲੋਕ ਸਾਡੇ ਪਰਿਵਾਰ ਵਲੋਂ ਕੀਤੇ ਹੋਏ ਕੰਮਾਂ ਕਰ ਕੇ ਸਾਡੇ ਨਾਲ ਲੰਮੇ ਸਮੇਂ ਤੋਂ ਜੁੜੇ ਹਨ ਤੇ ਜੁੜੇ ਰਹਿਣਗੇ, ਜਿਸ ਦਾ ਪ੍ਰਤੱਖ ਪ੍ਰਮਾਣ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੇਖਣ ਨੂੰ ਮਿਲੇਗਾ। ਕਾਂਗਰਸ ਪਾਰਟੀ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਵਿਰੋਧੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦੇਵੇਗੀ। ਇਸ ਮੌਕੇ ਬਲਾਕ ਪ੍ਰਧਾਨ ਤੇਜਵੰਤ ਸਿੰਘ ਮਾਲੇਵਾਲ, ਸਰਪੰਚ ਤੇਜਬੀਰ ਸਿੰਘ ਭਿੱਟੇਵੱਢ ਕੋਟਲੀ, ਸਰਪੰਚ ਮਨਮੋਹਨ ਸਿੰਘ ਸ਼ਿਕਾਰ ਮਾਛੀਆਂ, ਸਰਪੰਚ ਤਰਸੇਮ ਸਿੰਘ ਧਿਆਨਪੁਰ, ਸਰਕਲ ਪ੍ਰਧਾਨ ਹਰਦੇਵ ਸਿੰਘ ਭੰਮਰਾ, ਅਵਤਾਰ ਸਿੰਘ ਮੋਹਲੋਵਾਲੀ, ਸਰਪੰਚ ਜਗਦੇਵ ਸਿੰਘ ਜੱਗਾ ਤਾਰੋਵਾਲੀ, ਸੂਬੇਦਰ ਅਵਤਾਰ ਸਿੰਘ ਡੇਰਾ ਪਠਾਣਾਂ, ਸਰਪੰਚ ਰਣਜੀਤ ਸਿੰਘ ਹਵੇਲੀਆਂ, ਸਰਪੰਚ ਕਮਲਜੋਤ ਸਿੰਘ ਉਦੋਵਾਲੀ, ਦੀਦਾਰ ਸਿੰਘ ਦੋਲੋਵਾਲੀ, ਐਡਵੋਕੇਟ ਸ਼ਰਨਜੀਤ ਸਿੰਘ ਬੇਦੀ ਰਉਵਾਲ, ਰਾਜਨ ਬੇਦੀ, ਸਰਕਲ ਪ੍ਰਧਾਨ ਰਾਣਾ ਸ਼ਾਹਪੁਰ ਜਾਜਨ, ਭੁਪਿੰਦਰ ਸਿੰਘ ਭਿੰਦਾ ਆੜਤੀ ਕੋਟਲੀ, ਹਰਸਿਮਰਤ ਸਿੰਘ ਰੈਂਬੋ ਧਾਰੋਵਾਲੀ, ਨੰਬਰਦਾਰ ਬੱਗਾ ਰੰਧਾਵਾ ਧਾਰੋਵਾਲੀ, ਸੁੱਖਭਿੰਦਰ ਸਿੰਘ ਰੰਧਾਵਾ ਬੰਬ, ਸਰਪੰਚ ਕਸ਼ਮੀਰ ਸਿੰਘ ਅਲੀਨੰਗਲ, ਪ੍ਰਧਾਨ ਪਲਵਿੰਦਰ ਸਿੰਘ ਕੋਟਲੀ, ਜਗਤਾਰ ਸਿੰਘ ਉਦੋਵਾਲੀ, ਸਰਪੰਚ ਨਵਦੀਪ ਸਿੰਘ ਪੱਡਾ, ਸਰਪੰਚ ਬਿਕਰਮਜੀਤ ਸਿੰਘ ਬਿੱਕਾ ਮੰਮਣ, ਨੰਬਰਦਾਰ ਪਲਵਿੰਦਰ ਸਿੰਘ ਬੰਬ, ਸਰਪੰਚ ਜਸਵੰਤ ਸਿੰਘ ਗਿੱਲਾਂਵਾਲੀ, ਸੈਮਸ਼ਨ ਮਸੀਹ ਦੋਲੋਵਾਲੀ, ਚੇਅਰਮੈਨ ਜਸਵੰਤ ਸਿੰਘ ਧਾਰੋਵਾਲੀ, ਡਾ. ਸੁਰਜੀਤ ਸਿੰਘ ਸਰਪੰਚ ਬਸਤੀ ਬਾਜ਼ੀਗਰ, ਪ੍ਰਤਾਪ ਸਿੰਘ ਤਾਰੂਵਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਬਟਾਲਾ ਦੇ ਆਗੂਆਂ ਵਲੋਂ ਮਾਤਾ ਚਰਨ ਕੌਰ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਗੁਰਦਾਸਪੁਰ ਵਾਸੀਆਂ ਨੂੰ ਮਿਲਿਆ 1 ਕਰੋੜ ਦਾ ਵੱਡਾ ਤੋਹਫ਼ਾ, ਆਧੁਨਿਕ ਸੁਪਰ ਸੱਕਰ-ਕਮ-ਜੈਟਿੰਗ ਮਸ਼ੀਨ ਸ਼ਹਿਰ ਵਾਸੀਆਂ ਨੂੰ...
Ad Position 24