13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੇਵਾਦਾਰਾਂ ਅਤੇ ਪਿੰਡ ਡੱਲਾ ਦੇ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਲਹਿੰਦੀ ਪੱਤੀ ਵਿਚ ਬੜੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਪੰਥ ਦੇ ਵਿਦਵਾਨ ਕਵੀਸ਼ਰ ਦਮਨਪ੍ਰੀਤ ਸਿੰਘ ਜੈਤੋਸਰਜਾ, ਭਾਈ ਕੁਲਦੀਪ ਸਿੰਘ ਡੱਲਾ ਤੇ ਭਾਈ ਸਰਵਣ ਸਿੰਘ ਡੱਲਾ ਦੇ ਜਥੇ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਤੇ ਖਾਲਸਾ ਰਾਜ ਬਾਰੇ ਬੜੀ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ ਤੇ ਜੋਸ਼ੀਲੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਮੌਕੇ ਸੰਬੋਧਨ ਕਰਦੇ ਪ੍ਰਿਥੀਪਾਲ ਸਿੰਘ ਬਟਾਲਾ। ਅਜੀਤ ਤਸਵੀਰ 14-11-2026
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੇਵਾਦਾਰਾਂ ਅਤੇ ਪਿੰਡ ਡੱਲਾ ਦੇ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਲਹਿੰਦੀ ਪੱਤੀ ਵਿਚ ਬੜੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਪੰਥ ਦੇ ਵਿਦਵਾਨ ਕਵੀਸ਼ਰ ਦਮਨਪ੍ਰੀਤ ਸਿੰਘ ਜੈਤੋਸਰਜਾ, ਭਾਈ ਕੁਲਦੀਪ ਸਿੰਘ ਡੱਲਾ ਤੇ ਭਾਈ ਸਰਵਣ ਸਿੰਘ ਡੱਲਾ ਦੇ ਜਥੇ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਤੇ ਖਾਲਸਾ ਰਾਜ ਬਾਰੇ ਬੜੀ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ ਤੇ ਜੋਸ਼ੀਲੀਆਂ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਵਿਚ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਇੰਚਾਰਜ ਹਲਕਾ ਬਟਾਲਾ, ਅਨੂਪ ਸਿੰਘ ਬੋਪਾਰਾਏ ਡੱਲਾ ਸੀਨੀਅਰ ਆਗੂ, ਬੀਬੀ ਸਰਬਜੀਤ ਕੌਰ ਕਾਰਜਕਰਨੀ ਮੈਂਬਰ, ਬੀਬੀ ਪ੍ਰਭਜੋਤ ਕੌਰ ਪ੍ਰਧਾਨ ਬਟਾਲਾ ਮਹਿਲਾ ਵਿੰਗ, ਬੀਬੀ ਮਨਪ੍ਰੀਤ ਕੌਰ ਜਨਰਲ ਸਕੱਤਰ, ਜਸਵੀਰ ਸਿੰਘ ਖਾਲਸਾ, ਸੁਖਜੀਤ ਸਿੰਘ ਸਾਹਿਬਪੁਰਾ, ਗੁਰਤੇਜ ਸਿੰਘ ਹੇਅਰ ਜ਼ਿਲ੍ਹਾ ਯੂਥ ਪ੍ਰਧਾਨ, ਗੁਰਦੇਵ ਸਿੰਘ ਸ਼ਾਹੀ, ਹਰਵੰਤ ਸਿੰਘ ਧਾਰੀਵਾਲ ਭੋਜਾ ਸਰਕਲ ਪ੍ਰਧਾਨ , ਸੁਖਵਿੰਦਰ ਸਿੰਘ ਕੋਟਲਾ ਮੂਸਾ ਸਰਕਲ ਪ੍ਰਧਾਨ, ਜਤਿੰਦਰ ਸਿੰਘ ਧੁੱਪਸੜੀ ਸਰਕਲ ਪ੍ਰਧਾਨ, ਦਿਲਬਾਗ ਸਿੰਘ ਗੋਬਿੰਦ ਨਗਰ, ਜਗਜੀਤ ਸਿੰਘ ਬਟਾਲਾ, ਠੇਕੇਦਾਰ ਜਸਵੰਤ ਸਿੰਘ, ਜਗਤਾਰ ਸਿੰਘ, ਗੁਰਮੇਜ ਸਿੰਘ ਬਟਾਲਾ, ਹਰਦੀਪ ਸਿੰਘ ਧਾਰੀਵਾਲ ਭੋਜਾ, ਸੁਖਦੇਵ ਸਿੰਘ ਸੰਧੂ, ਦਲਜੀਤ ਸਿੰਘ ਟੋਨੀ, ਜਥੇ. ਦੀਦਾਰ ਸਿੰਘ, ਹਰਮੀਤ ਸਿੰਘ ਯੂਥ ਆਗੂ, ਗੁਰਦੀਪਕ ਸਿੰਘ ਯੂਥ ਆਗੂ, ਜਨਾਬ ਮੁਸ਼ਤਾਕ ਅਲੀ ਯੂਥ ਆਗੂ, ਅਭਿਸ਼ੇਕ ਕੁਮਾਰ, ਸਹਿਜਪ੍ਰੀਤ ਸਿੰਘ, ਮਨਦੀਪ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਮੇ ਸਤਨਾਮ ਸਿੰਘ ਲਹਿੰਦੀ ਭੈਣੀ, ਬਾਬਾ ਮੁਲਖ ਰਾਜ, ਬਲਦੇਵ ਸਿੰਘ ਟਰਾਂਸਪੋਰਟਰ, ਕਸ਼ਮੀਰ ਸਿੰਘ ਟਰਾਂਸਪੋਰਟਰ, ਸੁਰਿੰਦਰ ਸਿੰਘ, ਸਰੂਪ ਸਿੰਘ, ਬਲਦੇਵ ਸਿੰਘ ਚੱਕੀ ਵਾਲੇ, ਦੀਦਾਰ ਸਿੰਘ, ਬਲਦੇਵ ਸਿੰਘ ਗੱਲੇ ਵਾਲੇ, ਦਰਸ਼ਨ ਸਿੰਘ ਨਿਹੰਗ ਸਿੰਘ, ਕਾਬਲ ਸਿੰਘ ਟਰਾਂਸਪੋਰਟਰ, ਰਜਿੰਦਰਪਾਲ ਸਿੰਘ ਸ਼ਾਹ, ਜਸਪਾਲ ਸਿੰਘ, ਹਰਜੀਤ ਸਿੰਘ, ਨਰਜੀਤ ਸਿੰਘ, ਅਮਰੀਕ ਸਿੰਘ, ਬਚਨ ਸਿੰਘ, ਸਤਨਾਮ ਸਿੰਘ, ਬਿਕਰ ਸਿੰਘ, ਰੂਪ ਸਿੰਘ, ਪਾਲ ਸਿੰਘ, ਲੱਖਾ ਸਿੰਘ, ਹਰਪਾਲ ਸਿੰਘ, ਜੋਗਿੰਦਰ ਸਿੰਘ ਫੌਜੀ, ਸਿਮਰਜੀਤ ਸਿੰਘ, ਗੁਰਪ੍ਰੀਤ ਸਿੰਘ ਫੌਜੀ, ਮਨਿੰਦਰ ਸਿੰਘ ਮਾਂਟੂ, ਕਸ਼ਮੀਰ ਸਿੰਘ ਲਹਿੰਦੀ ਪੱਤੀ, ਰਣਜੋਧ ਸਿੰਘ ਪੰਚ, ਤਜਿੰਦਰ ਸਿੰਘ, ਹਰਦਿਆਲ ਸਿੰਘ, ਪ੍ਰਭੂਪ੍ਰੀਤ ਸਿੰਘ, ਕੰਵਰ ਪ੍ਰਤਾਪ ਸਿੰਘ ਆਦਿ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਹਲਕਾ ਬਟਾਲਾ ਦੇ ਨਵੇਂ ਬਣਾਏ ਸਰਕਲ ਪ੍ਰਧਾਨ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਰਮਨ ਬਹਿਲ ਅਤੇ ਦੀਨਾਨਗਰ ਤੋਂ ਸ਼ਮਸ਼ੇਰ ਸਿੰਘ ਨੂੰ ਟਿਕਟ ਮਿਲਣ ਨਾਲ ਦੋਵਾਂ ਹਲਕਿਆਂ ਅੰਦਰ...
Ad Position 24