13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹੈਰੋਇਨ, ਡਰੱਗ ਮਨੀ ਸਮੇਤ 4 ਵਿਅਕਤੀ ਤੇ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਥਾਣਾ ਦੀਨਾਨਗਰ ਪੁਲਿਸ ਨੇ ਇਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ 08 ਮਿਲੀਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਜਿਸ ’ਤੇ ਪੁਲਿਸ ਨੇ ਦੋਸ਼ਣ ਖਿਲਾਫ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਦੋਰਾਂਗਲਾ ਪੁਲਿਸ ਨੇ ਨਮਨਦੀਪ ਸਿੰਘ ਅਤੇ ਸਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 98 ਗ੍ਰਾਮ ਹੈਰੋਇਨ ਤੇ 8000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਜਿਸ ’ਤੇ ਪੁਲਿਸ ਨੇ ਦੋਸ਼ੀਆਂ ਖਿਲਾਫ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Ad Position 21
No active advertisement
ਥਾਣਾ ਦੋਰਾਂਗਲਾ ਪੁਲਿਸ ਵਲੋਂ ਫੜਿਆ ਗਿਆ ਦੋਸ਼ੀ। ਤਸਵੀਰ: ਚੱਕਰਾਜਾ 14-11-2026
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਥਾਣਾ ਦੀਨਾਨਗਰ ਪੁਲਿਸ ਨੇ ਇਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ 08 ਮਿਲੀਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਜਿਸ ’ਤੇ ਪੁਲਿਸ ਨੇ ਦੋਸ਼ਣ ਖਿਲਾਫ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਦੋਰਾਂਗਲਾ ਪੁਲਿਸ ਨੇ ਨਮਨਦੀਪ ਸਿੰਘ ਅਤੇ ਸਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 98 ਗ੍ਰਾਮ ਹੈਰੋਇਨ ਤੇ 8000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਜਿਸ ’ਤੇ ਪੁਲਿਸ ਨੇ ਦੋਸ਼ੀਆਂ ਖਿਲਾਫ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸੇ ਤਰ੍ਹਾਂ ਥਾਣਾ ਬਹਿਰਾਮਪੁਰ ਪੁਲਿਸ ਨੇ ਸਚਿਨ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਤੇ 4200/- ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ ਜਿਸ ’ਤੇ ਦੋਸ਼ੀ ਖਿਲਾਫ ਪੁਲਿਸ ਵਲੋਂ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਤਰ੍ਹਾਂ ਥਾਣਾ ਤਿੱਬੜ ਦੀ ਪੁਲਿਸ ਨੇ ਲਵਪ੍ਰੀਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 7500 ਐਮ.ਐਲ. ਨਜ਼ਾਇਜ ਸ਼ਰਾਬ ਬਰਾਮਦ ਕੀਤੀ ਹੈ ਜਿਸ ’ਤੇ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਅਧਿਕਾਰਿਤ ਨੁਮਾਇੰਦਿਆਂ ਨੂੰ ‘ਫਸਟ ਲੈਵਲ ਚੈਕਿੰਗ’ ਪ੍ਰਕਿਰਿਆ ’ਚ ਸ਼ਾਮਿਲ ਹੋਣ ਦੀ ਅਪੀਲ ਅਗਲੀ ਖ਼ਬਰ ‘ ਆਪ’ ਆਗੂ ਦਪਿੰਦਰ ਸਿੰਘ ਰੋਬਿਨ ਵਲੋਂ ਰਮਨ ਬਹਿਲ ਨੂੰ ਦੂਜੀ ਵਾਰ ਟਿਕਟ ਮਿਲਣ ’ਤੇ ਵਧਾਈ
Ad Position 24