ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਬੀਪੁਰ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ
ਗੁਰਦਾਸਪੁਰ, 13 ਨਵੰਬਰ (ਚੱਕਰਾਜਾ)- ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੈੱਡ ਕਰਾਸ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਕੰਵਲਜੀਤ ਕੌਰ ਤੇ ਚੇਅਰਮੈਨ ਕਸ਼ਮੀਰ ਕੌਰ ਨੇ ਇਸ ਸੈਮੀਨਾਰ ਲਈ ਰੈੱਡ ਕਰਾਸ ਦਾ ਧੰਨਵਾਦ ਕੀਤਾ।
ਅਜੀਤ ਡੈਸਕ
14-11-2026