14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਮਨ ਬਹਿਲ ਨੂੰ ਗੁਰਦਾਸਪੁਰ ਤੋਂ ਟਿਕਟ ਦੇਣ ’ਤੇ ਹਿਤੇਸ਼ ਮਹਾਜਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ

ਗੁਰਦਾਸਪੁਰ, 13 ਨਵੰਬਰ (ਪੰਕਜ ਸ਼ਰਮਾ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਰਮਨ ਬਹਿਲ ਨੂੰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਦੀ ਟਿਕਟ ਦੇ ਕੇ ਉਨ੍ਹਾਂ ’ਤੇ ਭਰੋਸਾ ਜਿਤਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਮੂਹ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਹਿਤੇਸ਼ ਮਹਾਜਨ ਨੇ ਕਿਹਾ ਕਿ ਰਮਨ ਬਹਿਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਬਣਾਉਣਾ ਉਨ੍ਹਾਂ ਦੀ ਮਿਹਨਤ, ਲੋਕਾਂ ਨਾਲ ਜੁੜਾਅ ਤੇ ਪਾਰਟੀ ਪ੍ਰਤੀ ਸਮਰਪਣ ’ਤੇ ਲੀਡਰਸ਼ਿਪ ਵਲੋਂ ਜਿਤਾਏ ਵਿਸ਼ਵਾਸ ਦਾ ਪ੍ਰਤੀਕ ਹੈ।

Ad Position 21
No active advertisement
ਹਿਤੇਸ਼ ਮਹਾਜਨ 14-11-2026
ਗੁਰਦਾਸਪੁਰ, 13 ਨਵੰਬਰ (ਪੰਕਜ ਸ਼ਰਮਾ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਰਮਨ ਬਹਿਲ ਨੂੰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਦੀ ਟਿਕਟ ਦੇ ਕੇ ਉਨ੍ਹਾਂ ’ਤੇ ਭਰੋਸਾ ਜਿਤਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਮੂਹ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਹਿਤੇਸ਼ ਮਹਾਜਨ ਨੇ ਕਿਹਾ ਕਿ ਰਮਨ ਬਹਿਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਬਣਾਉਣਾ ਉਨ੍ਹਾਂ ਦੀ ਮਿਹਨਤ, ਲੋਕਾਂ ਨਾਲ ਜੁੜਾਅ ਤੇ ਪਾਰਟੀ ਪ੍ਰਤੀ ਸਮਰਪਣ ’ਤੇ ਲੀਡਰਸ਼ਿਪ ਵਲੋਂ ਜਿਤਾਏ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਰਮਨ ਬਹਿਲ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪ ਕੇ ਗੁਰਦਾਸਪੁਰ ਦੇ ਵਰਕਰਾਂ ਅਤੇ ਸਮਰਥਕਾਂ ਦਾ ਵੀ ਮਾਣ ਵਧਾਇਆ ਗਿਆ ਹੈ। ਹਿਤੇਸ਼ ਮਹਾਜਨ ਨੇ ਕਿਹਾ ਕਿ ਰਮਨ ਬਹਿਲ ਦੀ ਉਮੀਦਵਾਰੀ ਨਾਲ ਗੁਰਦਾਸਪੁਰ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪਾਰਟੀ ਦੇ ਸਾਰੇ ਆਗੂ, ਅਹੁਦੇਦਾਰ ਤੇ ਵਰਕਰ ਇਕਜੁੱਟ ਹੋ ਕੇ ਇਸ ਚੋਣ ਨੂੰ ਪੂਰੀ ਤਾਕਤ ਨਾਲ ਲੜਨਗੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਹਲਕੇ ਅੰਦਰ ਬਿਨਾਂ ਮਤਭੇਦ ਵਿਕਾਸ ਕਰਵਾਏ- ਸਰਪੰਚ ਬਲਵਿੰਦਰਪਾਲ ਦਾਊਵਾਲ ਅਗਲੀ ਖ਼ਬਰ ਅੰਤਰ-ਕਾਲਜ ਵੇਟਲਿਫਟਿੰਗ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਿਆ
Ad Position 24