13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਾਲ ਦਿਵਸ ਮਨਾਇਆ

ਪਠਾਨਕੋਟ, 13 ਨਵੰਬਰ (ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਛੇਵੀਂ ਏ ਜਮਾਤ ਦੇ ਇੰਚਾਰਜ ਰਾਜੀਵ ਸਿੰਘ ਸਲਾਰੀਆ ਨੇ ਵਿਦਿਆਰਥੀਆਂ ਨੂੰ ਵਿਦਿਆਰਥੀ ਡਾਇਰੀਆਂ ਵੰਡੀਆਂ ਤੇ ਉਨ੍ਹਾਂ ਨੂੰ ਡਾਇਰੀ ਦੀ ਨਿਯਮਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

Ad Position 21
No active advertisement
ਬਾਲ ਦਿਵਸ ਮੌਕੇ ਵਿਦਿਆਰਥੀਆਂ ਨੂੰ ਡਾਇਰੀਆਂ ਵੰਡਦੇ ਹੋਏ ਅਧਿਆਪਕ ਰਾਜੀਵ ਸਿੰਘ ਸਲਾਰੀਆ ਅਤੇ ਹਾਜ਼ਰ ਵਿਦਿਆਰਥੀ ਤੇ ਮਾਪੇ। ਤਸਵੀਰ: ਸੰਧੂ 14-11-2026
ਪਠਾਨਕੋਟ, 13 ਨਵੰਬਰ (ਸੰਧੂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਛੇਵੀਂ ਏ ਜਮਾਤ ਦੇ ਇੰਚਾਰਜ ਰਾਜੀਵ ਸਿੰਘ ਸਲਾਰੀਆ ਨੇ ਵਿਦਿਆਰਥੀਆਂ ਨੂੰ ਵਿਦਿਆਰਥੀ ਡਾਇਰੀਆਂ ਵੰਡੀਆਂ ਤੇ ਉਨ੍ਹਾਂ ਨੂੰ ਡਾਇਰੀ ਦੀ ਨਿਯਮਿਤ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥਣ ਤਨਵੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਵਿਚਾਰ ਪੇਸ਼ ਕਰਦਿਆਂ ਬਾਲ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ।
Ad Position 22
No active advertisement
ਪਿਛਲੀ ਖ਼ਬਰ ਫੈਂਸ ਪਠਾਨਕੋਟ ਚੈਪਟਰ ਵਲੋਂ ਕਰਾਸ-ਕੰਟਰੀ ਬਾਈਕਰ ਜੋੜੇ ਗੌਰਵ ਛੇਤਰੀ ਤੇ ਉਨ੍ਹਾਂ ਦੀ ਪਤਨੀ ਨੂੰ ਨਿੱਘੀ ਵਿਦਾਇਗੀ ਅਗਲੀ ਖ਼ਬਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੀ ਹੜਤਾਲ
Ad Position 24