14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਦੀ ਇਸ ਵਾਰ ਜਿੱਤ ਹੋਵੇਗੀ ਯਕੀਨੀ- ਸਰਪੰਚ ਗੁਰਪ੍ਰੀਤ ਸਿੰਘ

ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਜਿੱਤ ਯਕੀਨੀ ਹੋਵੇਗੀ, ਕਿਉਂਕਿ ਲੋਕ ਉਨ੍ਹਾਂ ਦੇ ਕੰਮਾਂ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਦੂਜੀ ਵਾਰ ਟਿਕਟ ਦੇ ਕੇ ਨਿਵਾਜਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਸਰਪੰਚ ਗੁਰਪ੍ਰੀਤ ਸਿੰਘ ਛੀਨਾ ਬੇਟ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਜਿੱਤ ਯਕੀਨੀ ਹੋਵੇਗੀ, ਕਿਉਂਕਿ ਲੋਕ ਉਨ੍ਹਾਂ ਦੇ ਕੰਮਾਂ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਦੂਜੀ ਵਾਰ ਟਿਕਟ ਦੇ ਕੇ ਨਿਵਾਜਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਸਰਪੰਚ ਗੁਰਪ੍ਰੀਤ ਸਿੰਘ ਛੀਨਾ ਬੇਟ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦੀ ਅਗਵਾਈ ਹੇਠ ਪੰਜਾਬ ਅੰਦਰ ਪਾਰਟੀ ਕਾਫੀ ਮਜ਼ਬੂਤ ਹੋਈ ਹੈ। ਜਦੋਂ ਕਿ ਪਾਰਟੀ ਨੇ ਪਾਰਦਰਸ਼ੀ ਢੰਗ ਨਾਲ ਕੰਮ ਕਰਵਾ ਕੇ ਵੱਖਰੀ ਪਹਿਚਾਣ ਬਣਾਈ ਹੈ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ ਤੇ ਵਿਸ਼ੇਸ਼ - ਮਾਤਾ ਪ੍ਰਕਾਸ਼ ਕੌਰ ਰੰਧਾਵਾ ਮੁਰੀਦਕੇ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ’ ਚ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ ਲਗਾਇਆ
Ad Position 24