15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਛੇਵਾਂ ਕਬੱਡੀ ਟੂਰਨਾਮੈਂਟ ਅੱਜ

ਫਤਹਿਗੜ੍ਹ ਚੂੜੀਆਂ, 15 ਨਵੰਬਰ (ਐਮ. ਐਸ.

Ad Position 21
No active advertisement
ਅਜੀਤ ਡੈਸਕ 16-11-2026
ਫਤਹਿਗੜ੍ਹ ਚੂੜੀਆਂ, 15 ਨਵੰਬਰ (ਐਮ.ਐਸ.ਫੁੱਲ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਤੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਣ ਦੀ ਖੁਸ਼ੀ ਵਿਚ ਪਿੰਡ ਪੰਨਵਾ ਨੰਗਲ (ਮਜੀਠਾ) ਵਿਖੇ ਛੇਵਾਂ ਕਬੱਡੀ ਟੂਰਨਾਮੈਂਟ 16 ਨਵੰਬਰ ਨੂੰ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਵੱਡੇ ਟੂਰਨਾਮੈਂਟ ਦੀ ਸੇਵਾ ਗੁਰੂ ਨਾਨਕ ਡੇਅਰੀ ਮਜੀਠਾ ਰੋਡ, ਅੰਮ੍ਰਿਤਸਰ ਵਲੋਂ ਵਿਸ਼ੇਸ਼ ਤੌਰ ’ਤੇ ਨਿਭਾਈ ਜਾਵੇਗੀ। ਇਸ ਟੂਰਨਾਮੈਂਟ ਸੰਬੰਧੀ ਜਾਣਕਾਰੀ ਗੁਰਮੀਤ ਸਿੰਘ ਬਿੱਟੂ (ਗੁਰੂ ਨਾਨਕ ਡੇਅਰੀ ਵਾਲੇ) ਵੱਲੋਂ ਸਾਂਝੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਮਿਲ ਰਿਹਾ ਵੱਡਾ ਹੁੰਗਾਰਾ– ਨਵਜੋਤ ਫੱਤੂਪੁਰ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ’ਤੇ ਪੰਜਾਬ ਸਰਕਾਰ ਵਲੋਂ ਲਗਾਈਆਂ ਸ਼ਰਤਾਂ ਪਰਿਵਾਰ ਨਾਲ ਭੱਦਾ ਮਜ਼ਾਕ-ਜ਼ਿਲ੍ਹਾ ਪ੍ਰ...
Ad Position 24