19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ਅਨੁਸਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿੱਦਿਆ ਸਕੱਤਰ ਸ: ਸੁਖਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸਤਵੰਤ ਕੌਰ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਅਧੀਨ ਚਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਪਹਿਲੇ ਅਤੇ ਦੂਜੇ ਦਰਜੇ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ। ਪ੍ਰੀਖਿਆ ਵਿਚ 90 ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ 19-11-2026
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ਅਨੁਸਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਿੱਦਿਆ ਸਕੱਤਰ ਸ: ਸੁਖਮਿੰਦਰ ਸਿੰਘ, ਡਿਪਟੀ ਡਾਇਰੈਕਟਰ ਸਤਵੰਤ ਕੌਰ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਗੁਰਸ਼ਰਨ ਸਿੰਘ ਦੀ ਯੋਗ ਅਗਵਾਈ ਅਧੀਨ ਚਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਪਹਿਲੇ ਅਤੇ ਦੂਜੇ ਦਰਜੇ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ। ਪ੍ਰੀਖਿਆ ਵਿਚ 90 ਵਿਦਿਆਰਥੀਆਂ ਨੇ ਭਾਗ ਲਿਆ। ਸ: ਰੁਪਿੰਦਰ ਸਿੰਘ ਨੇ ਧਾਰਮਿਕ ਪ੍ਰੀਖਿਆ ਵਿਚ ਸੁਪਰਡੈਂਟ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰਿੰਸੀਪਲ ਸ: ਗੁਰਸ਼ਰਨ ਸਿੰਘ, ਸ਼ਰਨਜੀਤ ਕੌਰ, ਅਮਰਜੋਤ ਕੌਰ, ਇੰਦਰਜੀਤ ਕੌਰ ਤੇ ਜਸਬੀਰ ਕੌਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਨੇ ਮੁਕਾਬਲੇ ’ਚ 11 ਹਜ਼ਾਰ ਦਾ ਇਨਾਮ ਜਿੱਤਿਆ ਅਗਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਪਿੰਡ ਭਰਥ ਵਿਖ਼ੇ 2027 ਦੀਆਂ ਚੋਣਾਂ ਸੰਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ
Ad Position 24